Friday, February 21, 2025
BREAKING NEWS

Doaba

15 ਫਰਵਰੀ ਨੂੰ ਕਲੇਰ ਕੰਠ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਣ ਮਹੁੱਲਾ ਭੀਮ ਨਗਰ ਵਿਖੇ ਕਰਨਗੇ ਗੁਣਗਾਨ 

February 13, 2025 02:56 PM
SehajTimes
ਹੁਸ਼ਿਆਰਪੁਰ : ਸ੍ਰੀ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਦੇ ਪ੍ਰੈਜੀਡੈਂਟ ਲੰਬੜਦਾਰ ਰਣਜੀਤ ਸਿੰਘ ਰਾਣਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹਰ ਸਾਲ ਦੀ ਤਰਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 648ਵਾ ਜਨਮ ਦਿਵਸ ਮਹੁੱਲਾ ਭੀਮ ਨਗਰ ਪੁਰਹੀਰਾਂ ਹੁਸ਼ਿਆਰਪੁਰ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੋਕੇ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਭਵਨ ਮਹੁੱਲਾ ਭੀਮ ਨਗਰ ਵਿਖੇ ਨਿਸ਼ਾਨ ਸਾਹਿਬ ਚੜਾਇਆ ਜਾਵੇਗਾ ਤੇ 13 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਹਿਬ ਜੀ ਦਾ ਪਾਠ ਆਰੰਭ ਕੀਤਾ ਜਾਵੇਗਾ ਤੇ 15 ਫਰਵਰੀ ਨੂੰ ਭੋਗ ਪੈਣ ਉਪਰੰਤ ਭਾਈ ਸਤਨਾਮ ਸਿੰਘ ਜੀ ਹੂਸੈਨਪੁਰ ਵਾਲੇ ਕੀਰਤਨ ਨਾਲ ਸੰਗਤਾ ਨੂੰ ਨਿਹਾਲ ਕਰਨਗੇ। ਉਹਨਾ ਤੋ ਬਾਅਦ ਇੰਟਰਨੈਂਸਨਲ ਕਲਾਕਾਰ ਕੰਠ ਕਲੇਰ ਸ੍ਰੀ ਗੁਰੂ ਰਵਿਦਾਸ ਜੀ ਮਹਾਂਰਾਜ ਜੀ ਦੀ ਮਹਿਮਾ ਦਾ ਗੁਣਗਾਣ ਕਰਨਗੇ। ਉਹਨਾਂ ਦੱਸਿਆ ਕੀ ਇਸ ਮੌਕੇ ਗੁਰੂ ਕਾ ਲੰਗਰ ਅਤੁਟ ਵਰਤੇਗਾ। ਸ੍ਰੀ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਮੁਹੱਲਾ ਭੀਮ ਨਗਰ ਵਲੋ ਸਭ ਸੰਗਤਾ ਹਾਜ਼ਰੀਆਂ ਭਰਨ ਲਈ ਅਪੀਲ ਕੀਤੀ ਗਈ। ਇਸ ਮੋਕੇ ਪ੍ਰੈਜੀਡੈਂਟ ਲੰਬੜਦਾਰ ਰਣਜੀਤ ਸਿੰਘ ਰਾਣਾ, ਚੇਅਰਮੈਂਨ ਦੇਸਰਾਜ, ਵਾਇਸ ਪ੍ਰੈਜੀਡੈਂਟ ਮੇਹਰ ਸਿੰਘ, ਸਕੱਤਰ ਜ਼ਸਪਾਲ, ਕੈਸ਼ੀਅਰ ਰਿਟਾਇਰਡ ਗਿਰਦਾਵਰ ਅਵਤਾਰ ਸਿੰਘ, ਪਰਮਜੀਤ ਇਟਲੀ, ਕੁਲਦੀਪ ਸਿੰਘ ਕਮਲਜੀਤ ਸਿੰਘ ਸੋਨੂੰ, ਮਨਦੀਪ ਕੁਮਾਰ ਜੇ.ਟੀ.ਓ, ਕੁਲਦੀਪ ਸਿੰਘ, ਕੁਲਵੰਤ ਸਿਘ, ਤਰਸੇਮ ਸੋਨੂੰ, ਅਮਰਜੀਤ ਬੱਬਲ, ਸੁਖਵਿੰਦਰ ਸਿੰਘ, ਸਾਗਰ ਤੇ ਨਿੱਕੀ ਵੀ ਹਾਜਰ ਸਨ।
 
 
 
 

Have something to say? Post your comment

 

More in Doaba

ਪੰਜਾਬ ‘ਚ ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਖੇਤਾਂ ‘ਚ ਪਲਟੀ

ਆਪ ਦੀ ਸਰਕਾਰ ਵਲੋਂ ਐਸਸੀ ਕਮਿਸ਼ਨ ਵਿੱਚ ਐਸਸੀ ਚੇਅਰਮੈਨ ਨਾ ਲਗਾਉਣ ਕਰਕੇ ਹੀ ਐਸਸੀ ਸਮਾਜ ਦੇ ਲੋਕਾਂ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ  : ਬੇਗਮਪੁਰਾ ਟਾਈਗਰ ਫੋਰਸ

ਬੈਕਫਿੰਕੋ ਨੇ ਐੱਨ.ਐਮ.ਡੀ.ਐਫ.ਸੀ ਦੇ ਸਹਿਯੋਗ ਨਾਲ ਲਾਇਆ ਜਾਗਰੂਕਤਾ ਕੈਂਪ, ਸਸਤੀ ਵਿਆਜ ਦਰ ‘ਤੇ ਕਰਜ਼ਿਆਂ  ਬਾਰੇ ਦਿੱਤੀ ਜਾਣਕਾਰੀ

ਨਸ਼ਿਆਂ ਵਿਰੁੱਧ ਜਾਗਰੂਕਤਾ ਪੰਜਾਬ ਸ਼ਹੀਦ ਭਗਤ ਸਿੰਘ ਯਾਦਗਾਰੀ ਪ੍ਰੀਮੀਅਮ ਕ੍ਰਿਕਟ ਲੀਗ 16 ਤੋਂ: ਡਾ: ਰਮਨ ਘਈ

ਲਹਿਲੀ ਖੁਰਦ ਸਕੂਲ 'ਚ 19.10 ਲੱਖ ਦੀ ਗ੍ਰਾੰਟ ਨਾਲ ਬਣਨਗੇ ਨਵੇਂ ਕਲਾਸ ਰੂਮ : ਡਾ. ਇਸ਼ਾਂਕ ਕੁਮਾਰ

ਬੈਂਕ ਦੇ ਕਰਮਚਾਰੀਆਂ ਵੱਲੋਂ ਵਿਸ਼ੇਸ਼ ਸਕੂਲ ਨੂੰ ਦਿੱਤਾ ਰਾਸ਼ਨ

ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਮਹਾਂਕੁੰਭ ​​ਦੇ ਅਰੇਲ ਘਾਟ ਸੰਗਮ ਵਿਖੇ ਕੀਤਾ ਇਸ਼ਨਾਨ

ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇਦਾਰਾ ਨੇ ਥਾਣਾ ਮੇਹਟੀਆਣਾ ਦੇ SHO ਬਲਜੀਤ ਸਿੰਘ ਨੂੰ ਕੀਤਾ ਸਨਮਾਨਿਤ

ਸੰਸਦ ਮੈਂਬਰ ਡਾ: ਰਾਜ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ  ਮੌਕੇ ਕਾਸ਼ੀ ਵਿਖੇ ਮੱਥਾ ਟੇਕਿਆ

ਕੈਂਸਰ ਦੇ ਮਰੀਜਾਂ ਨੂੰ ਆਯੂਸ਼ਮਾਨ ਸਕੀਮ ਤਹਿਤ