Saturday, April 19, 2025

Sports

ਮਨਰਾਜ ਸਿੰਘ ਨੇ ਦਾ ਪਲੇ ਵੇਜ ਸੀਨੀਅਰ ਸੈਕੈਂਡਰੀ ਸਕੂਲ ਦਾ ਨਾਮ ਨੈਸ਼ਨਲ ਪੱਧਰ ਤੇ ਚਮਕਾਇਆ

February 13, 2025 04:11 PM
SehajTimes

ਪਟਿਆਲਾ : ਦਾ ਪਲੇ ਵੇਜ ਸਕੂਲ ਦੇ ਚੇਅਰਮੈਨ ਡਾ.ਰਾਜਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਪੋਰਟਸ ਇੰਚਾਰਜ ਸੁਰਿੰਦਰਪਾਲ ਸਿੰਘ ਐਸਪੀ ਦੇ ਤਾਲਮੇਲ ਉਹਨਾਂ ਦੇ ਸਕੂਲ ਦੇ ਬਾਰਵੀਂ ਜਮਾਤ ਮੈਡੀਕਲ ਸਟਰੀਮ ਦੇ ਵਿਦਿਆਰਥੀ ਮਨਰਾਜ ਸਿੰਘ ਸਪੁੱਤਰ ਸ. ਜਸਵਿੰਦਰ ਸਿੰਘ ਨੇ ਸਕੂਲ ਦਾ ਨਾਮ ਖੇਡਾਂ ਵਤਨ ਪੰਜਾਬ ਦੀਆਂ ਦੇ ਵਿੱਚ ਬੇਸਬਾਲ ਗੇਮ ਵਿੱਚ ਅੰਡਰ 21 ਉਮਰ ਗੁੱਟ ਵਿੱਚ ਬਰਾਉਂਸ ਦਾ ਮੈਡਲ ਜਿੱਤਿਆ। 68ਵੀਆਂ ਅੰਤਰ ਸਕੂਲ ਖੇਡਾਂ ਜੋ ਕਿ ਸੰਗਰੂਰ ਵਿਖੇ ਹੋਈਆਂ ਦੇ ਵਿੱਚ ਸਿਲਵਰ ਮੈਡਲ ਅੰਡਰ 19 ਬੇਸਬਾਲ ਵਿੱਚ ਜਿੱਤਿਆ। ਮਨਰਾਜ ਸਿੰਘ ਨੇ ਸਕੂਲ ਦਾ ਨਾਮ ਨੈਸ਼ਨਲ ਪੱਧਰ ਤੇ ਮਹਾਰਾਸ਼ਟਰ ਨਾਂਦੇੜ ਸਾਹਿਬ ਵਿਖੇ ਹੋਈਆਂ 68ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਵਿੱਚ ਪੰਜਾਬ ਦੀ ਟੀਮ ਵੱਲੋਂ ਖੇਡ ਕੇ ਸਕੂਲ ਦਾ ਨਾਮ ਨੈਸ਼ਨਲ ਪੱਧਰ ਪੱਧਰ ਤੇ ਵੀ ਚਮਕਾਇਆ। ਇਸ ਮੌਕੇ ਤੇ ਪਟਿਆਲਾ ਡਿਸਟ੍ਰਿਕਟ ਬੇਸਬਾਲ ਐਸੋਸੀਏਸ਼ਨ ਦੇ ਪ੍ਰੈਜੀਡੈਂਟ ਹਰੀਸ ਸਿੰਘ ਰਾਵਤ ਨੇ ਵੀ ਮਨਰਾਜ ਸਿੰਘ ਨੂੰ ਅਸ਼ੀਰਵਾਦ ਦਿੱਤਾ।

Have something to say? Post your comment

 

More in Sports

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਹਾਕੀ, ਕ੍ਰਿਕਟ ਅਤੇ ਕਬੱਡੀ ਵਾਂਗ ਭੰਗੜਾ ਲੀਗ ਦੀ ਹੋਵੇਗੀ ਸ਼ੁਰੂਆਤ : ਪੰਮੀ ਬਾਈ 

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦਾ ਦਾਖਲਾ

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਹਾਕੀ 'ਚ ਛਾਜਲੀ ਨੇ ਮੋਗਾ ਨੂੰ 6-4 ਨਾਲ ਹਰਾਕੇ ਟਰਾਫ਼ੀ ਜਿੱਤੀ 

ਸੁਨਾਮ ਵਿਖੇ ਦੋ ਰੋਜ਼ਾ ਹਾਕੀ ਟੂਰਨਾਮੈਂਟ ਭਲਕੇ 

ਵਿਧਾਇਕ ਕੁਲੰਵਤ ਸਿੰਘ ਵੱਲੋਂ ਨਗਰ ਨਿਗਮ ਵੱਲੋਂ 10.71 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਦਾ ਉਦਘਾਟਨ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਿਆ

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ