Thursday, February 20, 2025
BREAKING NEWS
ਡਿਪਟੀ ਕਮਿਸ਼ਨਰ ਨੇ ਸਟਾਰ ਇਨਫੋਟੈੱਕ ਦਾ ਲਾਇਸੈਂਸ ਕੀਤਾ ਰੱਦਲੁਧਿਆਣਾ ; ਸੋਚੀ ਸਮਝੀ ਸਾਜ਼ਿਸ਼ ਤਹਿਤ ਪਤਨੀ ਦਾ ਕਤਲਡੌਂਕੀ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ‘ਚ ਕਿਸਾਨ ਆਗੂ ਸੁਖਵਿੰਦਰ ਸਿੰਘ ‘ਤੇ FIR ਦਰਜਅੱਜ USA ਤੋਂ ਡਿਪੋਰਟ 119 ਭਾਰਤੀ ਪਹੁੰਚਣਗੇ ਅੰਮ੍ਰਿਤਸਰਏ.ਡੀ.ਸੀ. ਵੱਲੋਂ ਰੁਦਰਾਕਸ਼ ਫਰਮ ਦਾ ਲਾਇਸੰਸ ਰੱਦਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਫੂਡ ਕਮਿਸ਼ਨ ਦੀ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਸਕੂਲਾਂ ਤੇ ਆਂਗਨਵਾੜੀਆਂ ਦੀ ਚੈਕਿੰਗਕਾਮੇਡੀਅਨ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ‘Lock’ ਹੋਇਆ ਰਿਲੀਜ਼ਏ.ਡੀ.ਸੀ. ਵੱਲੋਂ ਆਈਲੈਟਸ ਓਰੈਕਲ ਫਰਮ ਦਾ ਲਾਇਸੰਸ ਰੱਦ

Chandigarh

ਕੇਂਦਰ ਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਬੈਠਕ

February 14, 2025 02:20 PM
SehajTimes

ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਮੀਟਿੰਗ ਹੋਣ ਵਾਲੀ ਹੈ। ਇਸ ਮੀਟਿੰਗ ਵਿਚ 28 ਮੈਂਬਰੀ ਕਿਸਾਨਾਂ ਦਾ ਵਫਦ ਸ਼ਾਮਲ ਹੋਵੇਗਾ। ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਵੀ ਇਸ ਮੀਟਿੰਗ ਦਾ ਹਿੱਸਾ ਬਣਨਗੇ। 14 ਮੈਂਬਰੀ ਕਿਸਾਨ ਮਜ਼ਦੂਰ ਮੋਰਚਾ (KMM) ਤੇ 14 ਮੈਂਬਰ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ (SKM) ਦੇ ਸ਼ਾਮਲ ਹੋਣਗੇ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੀਟਿੰਗ ਵਿਚ ਮੌਜੂਦ ਰਹਿਣਗੇ। ਬੈਠਕ ਸ਼ਾਮ 5.30 ਵਜੇ ਸੈਕਟਰ 26, ਚੰਡੀਗੜ੍ਹ ਵਿਖੇ ਹੋਵੇਗੀ।
ਮੀਟਿੰਗ ਵਿਚ MSP ਸਣੇ ਕਿਸਾਨਾਂ ਦੀਆਂ ਹੋਰ ਮੰਗਾਂ ‘ਤੇ ਚਰਚਾ ਹੋਵੇਗੀ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਗੱਲਬਾਤ ਸਿਰੇ ਨਹੀਂ ਚੜ੍ਹਦੀ ਤਾਂ 25 ਫਰਵਰੀ ਨੂੰ ਦਿੱਲੀ ਮਾਰਚ ਕਰਨਗੇ। ਪ੍ਰੈੱਸ ਕਾਨਫਰੰਸ ਕਰਕੇ ਕਿਸਾਨਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕੇਂਦਰ ਸਰਕਾਰ ਦੀ ਖੇਤੀ ਬਾਜ਼ਾਰ ਨੀਤੀ ਦੇ ਮਸੌਦੇ ਨੂੰ ਉਨ੍ਹਾਂ ਦੇ ਮੰਗ ਪੱਤਰ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

Have something to say? Post your comment

 

More in Chandigarh

ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ 'ਅਭੈ' ਤੇ 'ਆਰਿਅਨ'

ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚੋਂ 52 ਪੁਲਿਸ ਕਰਮੀਆਂ ਨੂੰ ਕੀਤਾ ਬਰਖ਼ਾਸਤ

ਜਦੋਂ ਸੂਬੇ ਦਾ ਅੰਨਦਾਤਾ ਮਰਨ ਵਰਤ 'ਤੇ ਬੈਠਾ ਹੈ ਤਾਂ ਉਸ ਸਮੇਂ ਰਵਾਇਤੀ ਸਿਆਸੀ ਲੀਡਰ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ: ਮੁੱਖ ਮੰਤਰੀ

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

ਸਿਵਲ ਸਰਜਨ ਵਲੋਂ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀਆਂ ਹਦਾਇਤਾਂ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ

ਵਿਕਾਸ ਹੀ ਹੈ ਪੰਜਾਬ ਸਰਕਾਰ ਦਾ ਏਜੰਡਾ : ਅਮਨ ਅਰੋੜਾ

ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਸਭ ਤੋਂ ਵੱਡੀ ਤਰਜੀਹ : ਮੋਹਿੰਦਰ ਭਗਤ

ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਅਹੁਦਾ ਸੰਭਾਲਿਆ : ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਸੰਕਲਪ

ਟੀਚਾਬੱਧ ਮੁਹਿੰਮ ਸਦਕਾ ਪੰਜਾਬ ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ