ਪਾਕਿਸਤਾਨ : ਪਾਕਿਸਤਾਨ ‘ਚ ਦਹਿਸ਼ਤਗਰਦਾਂ ਵੱਲੋਂ 7 ਪੰਜਾਬੀਆਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। ਬੱਸ ਵਿਚ ਸਵਾਰ ਪੰਜਾਬੀ ਲਾਹੌਰ ਜਾ ਰਹੇ ਸਨ। ਦਹਿਸ਼ਤਗਰਦਾਂ ਵੱਲੋਂ ਪਹਿਲਾਂ ਬੱਸ ਨੂੰ ਰੋਕਿਆ ਜਾਂਦਾ ਹੈ ਤੇ ਫਿਰ ਉਨ੍ਹਾਂ ਦੇ ਪਛਾਣ ਪੱਤਰ ਦੇਖੇ ਜਾਂਦੇ ਹਨ ਤੇ ਉਸ ਤੋਂ ਬਾਅਦ 7 ਪੰਜਾਬੀਆਂ ਨੂੰ ਗੋਲੀ ਮਾਰੀ ਜਾਂਦੀ ਹੈ। ਬੱਸ ਬਲੋਚਿਚਸਤਾਨ ਤੋਂ ਲਾਹੌਰ ਜਾ ਰਹੀ ਸੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ ਸ਼ਰੀਫ ਵੱਲੋਂ ਵੀ ਬਿਆਨ ਦਿੱਤਾ ਗਿਆ ਕਿ ਜੋ ਦਹਿਸ਼ਤਗਰਦਾਂ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਹੋਵੇਗੀ।