ਲੁਧਿਆਣਾ : ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। AAP ਨੇ MP ਸੰਜੀਵ ਅਰੋੜਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। MLA ਗੁਰਪ੍ਰੀਤ ਗੋਗੀ ਦੇ ਦਿਹਾਂਤ ਤੋਂ ਬਾਅਦ ਲੁਧਿਆਣਾ ਪੱਛਮੀ ਸੀਟ ਖਾਲੀ ਸੀ।