Saturday, March 01, 2025
BREAKING NEWS
ਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ ਫੇਸ-1 ਵਿੱਚ ਸ਼ੋਅਰੂਮ ਸੀਲ ਨਵੇਂ ਡੀ ਸੀ ਨੇ ਸਟਾਫ਼ ਨਾਲ ਜਾਣ-ਪਛਾਣ ਮੀਟਿੰਗ ਕੀਤੀਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾਦਿੱਲੀ ਦੇ CM ਵਜੋਂ ਰੇਖਾ ਗੁਪਤਾ ਨੇ ਚੁੱਕੀ ਸਹੁੰ ਡਿਪਟੀ ਕਮਿਸ਼ਨਰ ਨੇ ਸਟਾਰ ਇਨਫੋਟੈੱਕ ਦਾ ਲਾਇਸੈਂਸ ਕੀਤਾ ਰੱਦ

International

ਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ

February 26, 2025 04:27 PM
SehajTimes

ਅਮਰੀਕਾ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ‘ਟਰੰਪ ਗੋਲਡ ਕਾਰਡ’ ਨਾਂ ਤੋਂ ਇਕ ਨਵੇਂ ਵੀਜ਼ਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਨੂੰ 50 ਲੱਖ ਡਾਲਰ ਵਿਚ ਖਰੀਦਿਆ ਜਾ ਸਕਦਾ ਹੈ। ਟਰੰਪ ਨੇ ਇਸ ਨੂੰ ਅਮਰੀਕੀ ਨਾਗਰਿਕਤਾ ਦਾ ਰਸਤਾ ਦੱਸਿਆ ਹੈ। ਅਮਰੀਕੀ ਰਾਸ਼ਟਰਪਤੀ ਨੇ ‘ਟਰੰਪ ਗੋਲਡ ਕਾਰਡ’ ਨੂੰ HB-5 ਵੀਜ਼ਾ ਪ੍ਰੋਗਰਾਮ ਦਾ ਬਦਲ ਦੱਸਿਆ ਤੇ ਕਿਹਾ ਕਿ ਭਵਿੱਖ ਵਿਚ 10 ਲੱਖ ਗੋਲਡ ਕਾਰਡ ਵੇਚੇ ਜਾਣਗੇ। ਇਸ ਕਾਰਡ ਨੂੰ ਖਰੀਦ ਕੇ ਲੋਕ ਅਮਰੀਕਾ ਆਉਣਗੇ ਤੇ ਇਥੇ ਬਹੁਤ ਜ਼ਿਆਦਾ ਟੈਕਸ ਭਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਪਹਿਲ ਨਾਲ ਰਾਸ਼ਟਰੀ ਕਰਜ਼ ਦਾ ਭੁਗਤਾਨ ਜਲਦ ਹੋ ਸਕਦਾ ਹੈ। ਇਹ 1990 ਤੋਂ ਲਾਗੂ ਹੈ। ਇਸ ਵੀਜ਼ੇ ਪ੍ਰੋਗਰਾਮ ਦਾ ਮਕਸਦ ਵਿਦੇਸ਼ੀ ਨਿਵੇਸ਼ ਹਾਸਲ ਕਰਨਾ ਹੈ। ਇਸ ਨਾਲ ਲੋਕਾਂ ਨੂੰ ਕਿਸੇ ਅਜਿਹੇ ਬਿਜ਼ਨੈੱਸ ਵਿਚ 1 ਮਿਲੀਅਨ ਡਾਲਰ ਦਾ ਨਿਵੇਸ਼ ਕਰਨਾ ਹੁੰਦਾ ਹੈ ਜੋ ਘੱਟੋ-ਘੱਟ 10 ਨੌਕਰੀਆਂ ਪੈਦਾ ਕਰਦਾ ਹੋਵੇ।

Have something to say? Post your comment

 

More in International

ਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾ

ਡੌਂਕੀ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ‘ਚ ਕਿਸਾਨ ਆਗੂ ਸੁਖਵਿੰਦਰ ਸਿੰਘ ‘ਤੇ FIR ਦਰਜ

USA ਜਹਾਜ਼ ਲੈਂਡਿੰਗ ‘ਤੇ ਬੋਲੇ ਮਨੀਸ਼ ਤਿਵਾੜੀ ‘CM ਮਾਨ ਬਿਲਕੁਲ ਸਹੀ… ਅੰਮ੍ਰਿਤਸਰ ਹੀ ਕਿਉਂ?’

ਅੱਜ USA ਤੋਂ ਡਿਪੋਰਟ 119 ਭਾਰਤੀ ਪਹੁੰਚਣਗੇ ਅੰਮ੍ਰਿਤਸਰ

ਟਰੰਪ ਦੇ ਹੁਕਮ ‘ਤੇ ਕੋਰਟ ਨੇ ਲਗਾਈ ਰੋਕ ਅਮਰੀਕਾ ‘ਚ ਜਨਮ ਲੈਣ ਵਾਲੇ ਬੱਚਿਆਂ ਨੂੰ ਮਿਲਦੀ ਰਹੇਗੀ ਨਾਗਰਿਕਤਾ

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ 14 ਸਾਲ ਦੀ ਜੇਲ੍ਹ

ਕੈਨੇਡਾ ਪੜ੍ਹਨ ਗਏ ਭਾਰਤ ਦੇ 20 ਹਜ਼ਾਰ ਵਿਦਿਆਰਥੀ ਹੋਏ ਲਾਪਤਾ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿੱਤਾ ਅਸਤੀਫਾ

USA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆ

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ