Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Malwa

ਸੇਰਗੜ੍ਹ ਚੀਮਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਸ਼ੇਰ ਗੜ੍ਹ ਵਿਖੇ ਸੰਪੰਨ

March 09, 2025 04:15 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਸਿੱਖ ਇਤਿਹਾਸ ਵਿਚ ਅਹਿਮ ਮੁਕਾਮ ਰੱਖਦੇ ਹੋਏ ਵੱਡੇ ਘੱਲੂਘਾਰੇ ਦੇ ਸਹੀਦਾਂ ਦੀ ਯਾਦ ਨੂੰ ਸਮਰਪਿਤ ਪਿੰਡ ਸੇਰਗੜ੍ਹ ਚੀਮਾ ਸਾਲਾਨਾ ਇਕੌਤਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ 181 ਦੇ ਕਰੀਬ ਗੁਰਮੁਖ ਪ੍ਰਵਾਰਾ ਵੱਲੋਂ, ਸ੍ਰੀ ਅਖੰਡ ਪਾਠ ਸਾਹਿਬਾਂ ਦੇ ਲੜੀਵਾਰ ਭੋਗ ਪਾਏ ਗਏ। ਬਾਬੇ ਸਿੰਘ ਸ਼ਹੀਦ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਮਰ ਸਿੰਘ, ਖਜਾਨਚੀ ਹਰਦੀਪ ਸਿੰਘ ਸਾਧਾ, ਮੁਕੰਦ ਸਿੰਘ ਚੀਮਾ ਅਤੇ ਕੈਪਟਨ ਹਰਜਿੰਦਰ ਸਿੰਘ ਦੇ ਦੱਸਣ ਅਨੁਸਾਰ 25 ਦਿਨ ਚੱਲੇ ਸਮਾਗਮ ਵਿੱਚ ਸੰਤ ਬਾਬਾ ਮਨਜੋਤ ਸਿੰਘ ਬਡਰੁੱਖਾਂ ਵਾਲੇ ਅਤੇ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਸੰਗਤਾਂ ਨੂੰ ਵੱਡੇ ਘੱਲੂਘਾਰੇ ਦੇ ਇਤਿਹਾਸ ਨਾਲ ਜੋੜਿਆ ਇਸ ਮੌਕੇ ਵੱਡੀ ਗਿਣਤੀ ਵਿਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਗਿਆਨੀ ਮੇਜਰ ਸਿੰਘ, ਸੂਬੇਦਾਰ ਧਰਮਿੰਦਰ ਸਿੰਘ, ਸਰਪੰਚ ਜੁਗਰਾਜ ਸਿੰਘ, ਸੁਖਵਿੰਦਰ ਸਿੰਘ ਕਾਕਾ, ਨੰਬਰਦਾਰ ਮੇਜਰ ਸਿੰਘ, ਯਾਦਵਿੰਦਰ ਸਿੰਘ ਕੈਨੇਡਾ, ਅਜਮੇਰ ਸਿੰਘ, ਸਰਬਜੀਤ ਸਿੰਘ, ਅਮਰਿੰਦਰ ਸਿੰਘ ਮਾਨ, ਰਿੰਕ ਚੀਮਾ, ਕਲਵਿੰਦਰ ਸਿੰਘ ਨਾਮਧਾਰੀ, ਗੱਜਣ ਸਿੰਘ ਪੰਧੇਰ, ਸੁਖਵਿੰਦਰ ਸਿੰਘ ਬੰਟੀ, ਸਤਵੀਰ ਸਿੰਘ ਸੱਤੀ, ਲਵਦੀਪ ਸਿੰਘ ਲਵੀ, ਹਰਮਿੰਦਰ ਸਿੰਘ ਕਾਲਾ, ਮਨੀ ਕੈਨੇਡਾ ਚੀਮਾ,ਜਗਦੀਪ ਸਿੰਘ ਪੰਚ, ਸੁਖਦੇਵ ਸਿੰਘ ਪੰਚ,ਅੰਮ੍ਰਿਤਪਾਲ ਸਿੰਘ ਮਾਨ,ਮਨਦੀਪ ਸਿੰਘ ਖੁਰਦ,ਗੁਰਪ੍ਰੀਤ ਸਿੰਘ ਗੋਗੀ ਯੂ.ਕੇ,ਮਨਜੀਤ ਸਿੰਘ ਰਾਹੀ,ਸੌਰਭ ਸਿੰਗਲਾ ਕਬੱਡੀ ਕੋਚ,ਦੱਲ ਸਿੰਘ ਉੱਪਲ, ਬਲਰਾਜ ਸਿੰਘ ਚੀਮਾਂ ਰਾਜ ਪੈਲੇਸ ਵਾਲੇ, ਬੱਬੂ ਚੀਮਾ, ਮਾਸਟਰ ਮਨਦੀਪ ਸਿੰਘ, ਚਰਨਜੀਤ ਸਿੰਘ ਚੰਨਾ, ਸੁਰਿੰਦਪਾਲ ਸਿੰਘ ਸਮੇਤ ਸੰਗਤਾਂ ਅਤੇ ਸੇਵਾਦਾਰ ਹਾਜ਼ਰ ਸਨ।

 

Have something to say? Post your comment

 

More in Malwa

ਭਾਰਤੀ ਕਿਸਾਨ ਯੂਨੀਅਨ (ਮਾਨ) ਵਲੋਂ ਕਿਸਾਨ ਮੁੱਦਿਆਂ ਤੇ ਵਿਚਾਰ ਗੋਸ਼ਟੀ ਕਰਵਾਈ ਗਈ

ਖੇਤੀ ਮੰਡੀ ਖਰੜਾ ਰੱਦ ਕਰਾਉਣ ਲਈ ਲੋਕ ਲਹਿਰ ਉਸਾਰਨ ਦਾ ਸੱਦਾ 

ਸੁਨਾਮ 'ਚ ਆਂਗਨਵਾੜੀ ਵਰਕਰਾਂ ਨੇ ਫੂਕੀਆਂ ਬਜ਼ਟ ਦੀਆਂ ਕਾਪੀਆਂ 

ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ  ਵਿਦਿਅਕ ਵਰ੍ਹੇ ਦੀ ਸੁਰੂਆਤ

ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸ਼ਾਜਿਸ਼ਾ ਸਫ਼ਲ ਨਹੀਂ ਹੋਣ ਦਿਆਂਗੇ : ਗੋਲਡੀ 

ਖ਼ਰੀਦ ਕੇਂਦਰਾਂ 'ਚ ਸਫ਼ਾਈ ਪ੍ਰਬੰਧਾਂ ਨੂੰ ਲੈਕੇ ਹਰਕਤ 'ਚ ਆਇਆ ਪ੍ਰਸ਼ਾਸਨ 

ਦੁਕਾਨ ਦਾ ਕਬਜ਼ਾ ਲੈਣ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ 

ਸੁਨਾਮ ਵਿਖੇ ਸ੍ਰੀ ਖਾਟੂ ਸ਼ਿਆਮ ਮੰਦਿਰ ਦੀ ਝੰਡਾ ਯਾਤਰਾ 10 ਨੂੰ- ਜਨਾਲੀਆ 

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ

ਵਰਦਾਨ ਹਸਪਤਾਲ ਦੀ ਲਾਪਰਵਾਹੀ, ਮੂਰਤੀ ਦੇਵੀ ਦੀ ਮੌਤ ਗਲਤ ਟੀਕੇ ਅਤੇ ਦਵਾਈ ਕਾਰਨ ਹੋਈ, ਪੋਸਟ ਮਾਰਟਮ ਵੀ ਨਹੀਂ ਹੋਇਆ, ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ : ਕੈਂਥ