Friday, March 28, 2025
BREAKING NEWS
ਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ ਫੇਸ-1 ਵਿੱਚ ਸ਼ੋਅਰੂਮ ਸੀਲ 

Malwa

ਜੀ.ਆਰ.ਪੀ. ਪਟਿਆਲਾ ਨੇ ਰੇਲਵੇ ਸਟੇਸ਼ਨ ’ਤੇ ਚਲਾਈ ਤਲਾਸ਼ੀ ਮੁਹਿੰਮ

March 24, 2025 04:23 PM
SehajTimes

ਪਟਿਆਲਾ :  ਡਾਇਰੈਕਟਰ ਜਨਰਲ ਪੁਲਿਸ ਰੇਲਵੇਜ ਪੰਜਾਬ ਅਤੇ ਸਹਾਇਕ ਇੰਸਪੈਕਟਰ ਜਨਰਲ ਗੌਰਮਿੰਟ ਰੇਲਵੇ ਪੁਲਿਸ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਜੀਆਰਪੀ ਪਟਿਆਲਾ ਦੀ ਪੁਲਿਸ ਵੱਲੋਂ ਇੰਸਪੈਕਟਰ ਜਸਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਜੀ ਆਰ ਪੀ ਪਟਿਆਲਾ ਅਗਵਾਈ ਵਿੱਚ ਰੇਲਵੇ ਯਾਰਡ ਰੇਲਵੇ ਸਟੇਸ਼ਨ ਪਟਿਆਲਾ ਦੀ ਚੈਕਿੰਗ ਕੀਤੀ ਗਈ।


  ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦਾ ਸਮਾਨ ਚੈੱਕ ਕੀਤਾ ਗਿਆ ਅਤੇ ਉਹਨਾਂ ਨੂੰ ਜਾਗਰੂਕ ਕੀਤਾ ਗਿਆ ਕਿ ਅਗਰ ਕਿਸੇ ਵੀ ਪ੍ਰਕਾਰ ਦਾ ਕੋਈ ਲਾਵਾਰਸ ਸਮਾਨ ਪਿਆ ਮਿਲਦਾ ਹੈ ਤਾਂ ਉਸ ਸਬੰਧੀ ਜੀਆਰਪੀ/ਆਰਪੀਐਫ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਚੈਕਿੰਗ ਦੌਰਾਨ ਰੇਲਵੇ ਸਟੇਸ਼ਨ ਪਟਿਆਲਾ ਪਰ ਕੋਈ ਵੀ ਇਤਰਾਜ਼ਯੋਗ ਵਸਤੂ ਨਹੀਂ ਮਿਲੀ।

Have something to say? Post your comment

 

More in Malwa

ਅਕਾਲੀ ਦਲ ਦੀ ਭਰਤੀ ਕਮੇਟੀ ਦੀ ਮੀਟਿੰਗ 29 ਨੂੰ : ਢੀਂਡਸਾ 

ਨਿਵੇਸ਼ ਲਈ ਪਟਿਆਲਾ ਜ਼ਿਲ੍ਹੇ 'ਚ ਸਾਜ਼ਗਾਰ ਮਾਹੌਲ : ਡਾ. ਪ੍ਰੀਤੀ ਯਾਦਵ

ਫਲਾਈਓਵਰ ਕੋਲ ਖੜਦੇ ਟਰਾਲੇ ਦੇ ਰਹੇ ਹਾਦਸਿਆਂ ਨੂੰ ਸੱਦਾ

ਸੁਨਾਮ 'ਚ ਸਿਹਤ ਕਾਮਿਆਂ ਨੇ ਬਜ਼ਟ ਦੀਆਂ ਕਾਪੀਆਂ ਫੂਕੀਆਂ 

ਸਰਕਾਰਾਂ ਦੇ ਜ਼ਬਰ ​​ਦਾ ਜਵਾਬ ਲੋਕ ਜ਼ਰੂਰ ਦੇਣਗੇ : ਜੋਗਿੰਦਰ ਉਗਰਾਹਾਂ 

"ਆਪ" ਸਰਕਾਰ ਦੇ ਬਜ਼ਟ ਨੇ ਮੁਲਾਜ਼ਮ ਕੀਤੇ ਨਿਰਾਸ਼ : ਮੰਗਵਾਲ

ਸ਼ੇਰੋਂ ਵਿਖੇ ਸ੍ਰੀਮਦ ਭਾਗਵਤ ਗਿਆਨ ਯੱਗ ਕਰਵਾਇਆ 

ਸੈਲੂਨ 'ਚ ਕੰਮ ਕਰਦੀ ਲੜਕੀ ਨੇ ਫਾਹਾ ਲੈਕੇ ਕੀਤੀ ਖੁਦਕੁਸ਼ੀ 

ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਵੱਲੋਂ 31 ਮਾਰਚ ਤੋਂ ਪਹਿਲਾਂ-ਪਹਿਲਾਂ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਅਪੀਲ

ਇੰਜ: ਇੰਦਰਪਾਲ ਸਿੰਘ ਅਤੇ ਇੰਜ: ਹੀਰਾ ਲਾਲ ਗੋਇਲ ਨੂੰ PSPCL ਵਿੱਚ ਡਾਇਰੈਕਟਰ ਨਿਯੁਕਤ ਕੀਤਾ ਗਿਆ