Friday, November 22, 2024

Chandigarh

ਦੋ ਆਈ.ਏ.ਐਸ. ਅਤੇ ਇੱਕ ਪੀ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ

May 26, 2021 07:49 PM
SehajTimes

ਚੰਡੀਗੜ :ਪੰਜਾਬ ਸਰਕਾਰ ਨੇ ਇੱਕ ਹੁਕਮ ਜਾਰੀ ਕਰਕੇ ਦੋ ਆਈ.ਏ.ਐਸ. ਅਤੇ ਇੱਕ ਪੀ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਮਨਵੇਸ਼ ਸਿੰਘ ਸਿੱਧੂ ਆਈ.ਏ.ਐਸ. ਨੂੰ ਸਕੱਤਰ ਮਾਲ, ਮੁੜਵਸੇਬਾ ਅਤੇ ਵਾਧੂ ਚਾਰਜ ਵਜੋਂ ਕਮਿਸ਼ਨਰ ਰੂਪਨਗਰ ਡਵੀਜ਼ਨ, ਰੂਪਨਗਰ ਤਾਇਨਾਤ ਕੀਤਾ ਗਿਆ ਹੈ ਜਦਕਿ ਸ੍ਰੀਮਤੀ ਗੁਰਪ੍ਰੀਤ ਕੌਰ ਸੱਪਰਾ ਆਈ.ਏ.ਐਸ. ਨੂੰ ਸਕੱਤਰ ਵਿੱਤ ਅਤੇ ਵਾਧੂ ਚਾਰਜ ਵਜੋਂ ਕਮਿਸ਼ਨਰ ਜਲੰਧਰ ਡਵੀਜਨ ਜਲੰਧਰ ਲਗਾਇਆ ਗਿਆ ਹੈ। ਬੁਲਾਰੇ ਅਨੁਸਾਰ ਅਨਮਜੋਤ ਕੌਰ ਪੀ.ਸੀ.ਐਸ. ਨੂੰ ਸਬਡਵੀਜਨਲ ਮੈਜਿਸਟਰੇਟ ਖਡੂਰ ਸਾਹਿਬ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਰੋਹਿਤ ਕੁਮਾਰ ਪੀ.ਸੀ.ਐਸ. ਨੂੰ ਪੰਜਾਬ ਸਰਕਾਰ ਵੱਲੋਂ ਆਪਣੀ ਡਿਊਟੀ ਤੋਂ ਰਲੀਵ ਕਰ ਦਿੱਤਾ ਗਿਆ ਹੈ ਅਤੇ ਉਨਾਂ ਦੀ ਸੇਵਾਵਾਂ ਡੈਪੂਟੇਸ਼ਨ ’ਤੇ ਨਿਯੁਕਤੀ ਲਈ ਚੰਡੀਗੜ ਪ੍ਰਸ਼ਾਸਨ ਦੇ ਡਿਸਪੋਜਲ ’ਤੇ ਰੱਖੀਆਂ ਗਈਆਂ ਹਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ