ਜਲੰਧਰ : ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਵੱਡਾ ਸਦਮਾ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਘਰਵਾਲੀ ਰੇਸ਼ਮ ਕੌਰ ਹੰਸ ਦੀ ਮੌਤ ਹੋ ਗਈ ਹੈ। ਉਹ 60 ਸਾਲ ਦੇ ਸਨ। ਮਿਲੀ ਸੂਚਨਾ ਮੁਤਾਬਕ ਰੇਸ਼ਮ ਕੌਰ ਹੰਸ ਪਿਛਲੇ ਕਈ ਇਨਾਂ ਤੋਂ ਬਿਮਾਰ ਚੱਲ ਰਹੇ ਸਨ। ਉਹ ਦਿਲ ਦੀ ਬਿਮਾਰੀ ਤੋਂ ਪੀੜਤ ਸਨ।