Saturday, April 19, 2025

Haryana

ਧਰਮ ਅਤੇ ਸਮਾਜ ਦੀ ਰੱਖਿਆ ਲਈ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਕੁਰਬਾਨ ਕੀਤਾ ਸਾਰਾ ਵੰਸ਼ : ਨਾਇਬ ਸਿੰਘ ਸੈਣੀ

April 19, 2025 01:22 PM
SehajTimes

ਸੂਬਾ ਵਾਸਿਆਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਦਿੱਤੀ ਵਧਾਈ ਅਤੇ ਸ਼ੁਭਕਾਮਨਾਵਾਂ

ਗੁਰੂਦੁਆਰਾ ਪ੍ਰਬੰਧਕ ਕਮੇਟੀ ਬੀਡ ਮਥਾਨਾ ਨੂੰ ਦੁਆਰ ਲਈ ਦਿੱਤੀ 11 ਲੱਖ ਦੀ ਗ੍ਰਾਂਟ ਰਕਮ

ਗੁਰੂਆਂ ਦੀ ਬਾਣੀ ਅਤੇ ਇਤਿਹਾਸ ਨੂੰ ਸੰਭਾਲਣ ਲਈ ਕੁਰੂਕਸ਼ੇਤਰ ਵਿੱਚ ਬਣਾਇਆ ਜਾਵੇਗਾ ਸ਼ਾਨਦਾਰ ਅਜਾਇਬਘਰ-ਮੁੱਖ ਮੰਤਰੀ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਨੇ ਧਰਮ ਅਤੇ ਸਮਾਜ ਦੀ ਰੱਖਿਆ ਲਈ ਆਪਣਾ ਸਾਰਾ ਵੰਸ਼ ਕੁਰਬਾਨ ਕਰ ਦਿੱਤਾ। ਉਨ੍ਹਾਂ ਨੇ ਨਾਗਰੀਕਾਂ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਆਦਰਸ਼ਾਂ, ਸਿਖਿਆਵਾਂ ਅਤੇ ਵਾਣੀ ਨੂੰ ਆਪਣੇ ਜੀਵਨ ਵਿੱਚ ਧਾਰਣ ਕਰਨ ਦੀ ਅਪੀਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਬਲਿਦਾਨ ਅਤੇ ਤਿਆਗ ਦੀ ਭਾਵਨਾ ਨੂੰ ਹਮੇਸ਼ਾ ਆਪਣੇ ਜਹਿਨ ਵਿੱਚ ਯਾਦ ਰੱਖਣ। ਇਹ ਹੀ ਸਾਡੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁਕੱਰਵਾਰ ਨੂੰ ਪਿੰਡ ਬੀਡ ਮਥਾਨਾ ਵਿੱਚ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸ੍ਰੀ ਗੁਰੂਦੁਆਰਾ ਸਿੰਘ ਕਮੇਟੀ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਬੋਲ ਰਹੇ ਸਨ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਵਧੀਕ ਰਾਜ ਮੰਤਰੀ ਸੁਭਾਸ਼ ਸੁਧਾ ਨੇ ਪਿੰਡ ਬੀਡ ਮਥਾਨਾ ਦੇ ਪ੍ਰਵੇਸ਼ ਦੁਆਰ 'ਤੇ ਸ੍ਰੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਬੀਡ ਮਥਾਨਾ ਵੱਲੋਂ ਬਣਾਏ ਗਏ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੁਆਰ ਦਾ ਉਦਘਾਟਨ ਕੀਤਾ। ਇਸ ਤੋਂ ਬਾਦ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪਿੰਡ ਦੇ ਸ੍ਰੀ ਗੁਰੂਦੁਆਰਾ ਸਿੰਘ ਕਮੇਟੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ ਅਤੇ ਪ੍ਰਦੇਸ਼ ਵਾਸਿਆਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਪ੍ਰਕਾਸ਼ ਦਿਹਾੜੇ 'ਤੇ ਸ੍ਰੀ ਗੁਰੂਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਅਤੇ ਗੁਲਜਾਰ ਸਿੰਘ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਸਰੋਪਾ ਅਤੇ ਯਾਦਗਾਰੀ ਚਿੰਨ੍ਹ ਭੇਂਟ ਕੀਤਾ। ਮੁੱਖ ਮੰਤਰੀ ਨੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ 11 ਲੱਖ ਰੁਪਏ ਦੀ ਗ੍ਰਾਂਟ ਰਕਮ ਦੇਣ ਦਾ ਐਲਾਨ ਕੀਤਾ।

ਗੁਰੂਆਂ ਦੀ ਵਾਣੀ ਅਤੇ ਇਤਿਹਾਸ ਨੂੰ ਸੰਭਾਲਣ ਲਈ ਕੁਰੂਕਸ਼ੇਤਰ ਵਿੱਚ ਬਣਾਇਆ ਜਾਵੇਗਾ ਸ਼ਾਨਦਾਰ ਮਿਯੂਜ਼ਿਅਮ-ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਦੇਸ਼ ਵਾਸਿਆਂ ਨੂੰ ਪ੍ਰਕਾਸ਼ ਦਿਹਾੜੇ ਦੀ ਲੱਖ ਲੱਖ ਵਧਾਈ ਦਿੰਦੇ ਹੋਏ ਕਿਹਾ ਕਿ ਪੂਰੇ ਸੰਸਾਰ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪਰਵ 'ਤੇ ਧਾਰਮਿਕ ਪ੍ਰੋਗਰਾਮਾ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਅਤੇ ਸਮਾਜ ਦੀ ਰੱਖਿਆ ਲਈ ਆਪਣਾ ਸਬ ਕੁੱਝ ਕੁਰਬਾਨ ਕਰ ਦਿੱਤਾ। ਅੱਜ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ

Have something to say? Post your comment

 

More in Haryana

ਇੱਕ ਚੰਗੀ ਵਿਧਾਈ ਡਰਾਫਟ ਨਾ ਸਿਰਫ ਮੌਜੂਦਾ ਸਮਸਿਆਵਾਂ ਦਾ ਹੱਲ ਕਰਦਾ ਹੈ, ਸਗੋ ਸਮਾਜ ਨੂੰ ਪ੍ਰਗਤੀ ਦੀ ਦਿਸ਼ਾ ਵਿੱਚ ਵੀ ਲੈ ਜਾਂਦਾ ਹੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਕਦਮ, ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕੀਤਾ 200 ਬੈਡ ਦੇ ਹਸਪਤਾਲ ਦੀ ਜਮੀਨ ਦਾ ਨਿਰੀਖਣ

ਕਿਸਾਨਾਂ ਦੀ ਉਪਜ ਦਾ ਜਲਦੀ ਤੋਂ ਜਲਦੀ ਹੋਵੇ ਉਠਾਨ ਅਤੇ ਭੁਗਤਾਨ : ਖੁਰਾਕ ਅਤੇ ਸਪਲਾਈ ਮੰਤਰੀ ਰਾਜੇਸ਼ ਨਾਗਰ

ਹਰਿਆਣਾ ਅਤੇ ਇਜਰਾਇਲ ਨੇ ਬਾਗਬਾਨੀ ਦੇ ਖੇਤਰ ਵਿੱਚ ਖੇਤੀਬਾੜੀ ਨਵਾਚਾਰ ਦੇ ਲਈ ਪੇਸ਼ ਕੀਤਾ ਸਾਂਝਾ ਦ੍ਰਿਸ਼ਟੀਕੋਣ

ਹਰਿਆਣਾ ਨੂੰ ਮਿਲਿਆ ਬੱਚਿਆਂ ਦੇ ਆਧਾਰ ਨਾਮਜਦਗੀ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਰਾਜ ਦਾ ਪੁਰਸਕਾਰ

ਸਰਕਾਰੀ ਸਕੂਲਾਂ ਵਿੱਚ ਪੜਣ ਵਾਲੇ ਵਿਦਿਆਰਥੀਆਂ ਨੂੰ 15 ਅਪ੍ਰੈਲ ਤੱਕ ਮਿਲਣਗੀਆਂ ਕਿਤਾਬਾਂ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਯਮੁਨਾਨਗਰ ਵਿੱਚ 800 ਮੇਗਾਵਾਟ ਦਾ ਨਵਾਂ ਥਰਮਲ ਪਾਵਰ ਪਲਾਂਟ ਸਥਾਪਿਤ ਕੀਤਾ ਜਾਵੇਗਾ : ਅਨਿਲ ਵਿਜ

ਹਰਿਆਣਾ ਰਾਜ ਕੋਲਡ ਸਟੋਰੇਜ ਏਸੋਸਇਏਸ਼ਨ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

15 ਜੂਨ ਤੱਕ ਸਾਰੀ ਖਰਾਬ ਸੜਕਾਂ ਦੀ ਮੁਰੰਮਤ ਦਾ ਕੰਮ ਕੀਤਾ ਜਾਵੇ ਪੂਰਾ : ਮੁੱਖ ਮੰਤਰੀ

ਜਲਭਰਾਵ ਵਾਲੇ ਖੇਤਰਾਂ ਦੇ ਪਾਣੀ ਦੀ ਵਰਤੋ ਮੱਛੀ ਪਾਲਣ ਅਤੇ ਝੀਂਗਾ ਉਤਪਾਦਨ ਲਈ ਕਰਨ : ਖੇਤੀਬਾੜੀ ਮੰਤਰੀ