Saturday, April 12, 2025

Malwa

ਵੈਟਰਨਰੀ ਪੌਲੀਕਲੀਨਿਕ ਵਿੱਚ ਲਗਾਏ ਰੁੱਖ

June 05, 2021 05:06 PM
Arvinder Singh

ਪਟਿਆਲਾ : ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਵੈਟਰਨਰੀ ਪੋਲੀਕਲੀਨਿਕ ਪਟਿਆਲਾ ਵਿਖੇ ਮੁੱਖ ਮਹਿਮਾਨ ਵਜੋਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪਟਿਆਲਾ ਡਾ. ਗੁਰਚਰਨ ਸਿੰਘ ਪਹੁੰਚੇ। ਇਸ ਮੌਕੇ ਸਟਾਫ ਵਲੋਂ ਵੱਡੀ ਗਿਣਤੀ ਵਿੱਚ ਬੂਟੇ ਲਗਾਏ ਗਏ।
ਇਸ ਮੌਕੇ ਤੇ ਡਾ. ਐਮ.ਪੀ. ਸਿੰਘ, ਡਾ. ਅਮਿਤ ਖੁਰਾਨਾ, ਡਾ. ਗਗਨਦੀਪ, ਡਾ. ਰਜੀਵ ਗਰੋਵਰ, ਵੀ.ਆਈ. ਸੁਖਵਿੰਦਰ ਪਾਲ ਸਿੰਘ, ਵਿਸ਼ਾਲ, ਮਹਾਂਵੀਰ ਰਬਾਰੀ, ਇੰਦਰਪਾਲ, ਨਰਿੰਦਰ, ਮਹਿੰਦਰ, ਸੁਪਰਵਾਇਜਰ ਨਪਿੰਦਰ, ਕਲਵਿੰਦਰ, ਲੱਕੀ ਜੋਸ਼ੀ, ਅਮਿਤ, ਸਤਿੰਦਰਪਾਲ, ਰਾਹੁਲ ਅਤੇ ਜਗਤਾਰ ਸਿੰਘ ਹਾਜਰ ਸਨ।

Have something to say? Post your comment

 

More in Malwa

ਕੈਮਿਸਟਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ 

ਸੁਨਾਮ ਵਿਖੇ ਸਜਾਇਆ ਦਸਤਾਰ ਚੇਤਨਾ ਮਾਰਚ 

ਪਾਲਾ ਸਿੰਘ ਬੀਕੇਯੂ (ਉਗਰਾਹਾਂ) ਦੀ ਛਾਜਲਾ ਇਕਾਈ ਦੇ ਪ੍ਰਧਾਨ ਬਣੇ 

ਸੁਨਾਮ ਵਿਖੇ ਵਿਸ਼ਾਲ ਝੰਡਾ ਯਾਤਰਾ ਦਾ ਆਯੋਜਨ 

ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਤੋਂ ਪਰਸ ਖੋਹ ਕੇ ਫ਼ਰਾਰ

ਅਮਨਬੀਰ ਚੈਰੀ ਵੱਲੋਂ ਭਰਤੀ ਕਮੇਟੀ ਦੀਆਂ ਕਾਪੀਆਂ ਤਕਸੀਮ 

ਭਗਵੰਤ ਮਾਨ ਸਰਕਾਰ ਦਾ ਵਤੀਰਾ ਤਾਨਾਸ਼ਾਹੀ 

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਮਨਾਹੀ ਦੇ ਵੱਖ ਵੱਖ ਹੁਕਮ ਜਾਰੀ

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਨੇ ਕੱਢੀਆਂ ਦੋ ਜਾਗਰੂਕਤਾ ਰੈਲੀਆਂ

ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ