Friday, November 22, 2024

Chandigarh

ਚੰਡੀਗੜ੍ਹ : Lockdown 'ਚ ਮਿਲੀ ਰਾਹਤ

June 09, 2021 08:55 AM
SehajTimes

ਚੰਡੀਗੜ੍ਹ: ਕੋਰੋਨਾ ਕੇਸਾਂ ਵਿੱਚ ਕਮੀ ਆਉਣ ਦੇ ਨਾਲ ਕੋਰੋਨਾ ਪਾਬੰਦੀਆਂ ਵਿੱਚ ਰਾਹਤ ਸ਼ੁਰੂ ਹੋ ਗਈ ਹੈ।ਚੰਡੀਗੜ੍ਹ ਵਿੱਚ ਫਿਲਹਾਲ ਨਾਇਟ ਕਰਫਿਊ ਰਾਤ 10 ਵਜੇ ਤੋਂ ਸਵੇਰ 5ਵਜੇ ਤੱਕ ਜਾਰੀ ਰਹੇਗਾ। ਦੋ ਮਹੀਨੇ ਬਾਅਦ ਸੁਖਨਾ ਲੇਕ ਮੁੜ ਖੁੱਲ੍ਹਣ ਦੇ ਆਦੇਸ਼ ਵੀ ਆ ਗਏ ਹਨ।ਇਸ ਦੇ ਨਾਲ ਹੀ ਦੁਕਾਨਾਂ, ਜਿਮ ਅਤੇ ਸਪਾ ਸੈਂਟਰ 50 ਫੀਸਦ ਸਟਾਫ ਨਾਲ ਖੁੱਲ ਸਕਦੀਆਂ ਹਨ।ਸਾਰੀਆਂ ਦੁਕਾਨਾਂ ਨੂੰ ਸਵੇਰ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣ ਦੀ ਇਜਾਜ਼ਤ ਹੈ। ਇਸ ਦੇ ਨਾਲ ਹੀ ਸ਼ੌਪਿੰਗ ਮਾਲ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲਣਗੇ।ਸਿਨੇਮਾ ਹਾਲ ਅਤੇ ਥੀਏਟਰ ਫਿਲਹਾਲ ਬੰਦ ਰਹਿਣਗੇ।ਵੀਕੈਂਡ ਲੌਕਡਾਊਨ ਨਹੀਂ ਹੋਏਗਾ ਪਰ ਸਿਰਫ ਐਤਵਾਰ ਨੂੰ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੁੱਲਣਗੀਆਂ ਬਾਕੀ ਸਭ ਬੰਦ ਰਹੇਗਾ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ