Thursday, April 17, 2025

Chandigarh

ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਗ੍ਰਿਫ਼ਤਾਰ

June 15, 2021 04:02 PM
SehajTimes

ਚੰਡੀਗੜ੍ਹ : ਅਕਾਲੀ ਦਲ ਤੇ ਬਸਪਾ ਦੇ ਗਠਜੋੜ ਮਗਰੋਂ ਅੱਜ ਪਹਿਲੀ ਵਾਰ ਇਨ੍ਹਾਂ ਇਕੱਠੇ ਹੋ ਕੇ ਰੋਸ ਮੁਜ਼ਾਹਰਾ ਕੀਤਾ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਹਾਲੀ ਵਿਖੇ ਫਾਰਮ ਹਾਊਸ ਸਿਸਵਾਂ ਅੱਗੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਮੁੱਦੇ ’ਤੇ ਇਹ ਧਰਨਾ ਦਿੱਤਾ ਗਿਆ ਜਾ ਰਿਹਾ ਹੈ। ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਕਰ ਰਹੇ ਸਨ। ਰੌਲਾ ਵੱਧ ਜਾਣ ਕਾਰਨ ਪੁਲਿਸ ਨੇ ਸੁਖਬੀਰ ਬਾਦਲ ਅਤੇ ਮਜੀਠੀਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਥੇ ਦਸ ਦਈਏ ਕਿ ਇਸ ਘਟਨਾ ਤੋਂ ਕੁੱਝ ਚਿਰ ਪਹਿਲਾਂ ਅਕਾਲੀ ਵਰਕਰਾਂ ਉਤੇ ਠੰਡੇ ਵੀ ਵਰਾਏ ਗਏ ਅਤੇ ਪਾਣੀ ਦੀਆਂ ਵਾਛੜਾਂ ਵੀ ਸੁੱਟੀਆਂ ਗਈਆਂ।

Have something to say? Post your comment

 

More in Chandigarh

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ

ਸੇਮ ਗ੍ਰਸਤ ਭੂਮੀ ਨੁੰ ਉਪਜਾਊ ਬਨਾਉਣ 'ਤੇ ਸਰਕਾਰ ਦਾ ਫੋਕਸ : ਖੇਤੀਬਾੜੀ ਮੰਤਰੀ

ਵਿਧਾਇਕ ਰੰਧਾਵਾ ਨੇ ਧਰਮਗੜ੍ਹ ਅਤੇ ਜਾਸਤਨਾ ਕਲਾਂ, ਰਾਮਗੜ੍ਹ ਰੁੜਕੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਕੰਮਾਂ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ

ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ 47ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 121 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 4.7 ਕਿਲੋ ਹੈਰੋਇਨ, 2.6 ਕਿਲੋ ਅਫੀਮ, 1 ਲੱਖ ਰੁਪਏ ਡਰੱਗ ਮਨੀ ਬਰਾਮਦ

ਪੀ.ਐਸ.ਪੀ.ਸੀ.ਐਲ.ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ