Saturday, April 05, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

International

ਅੰਤਰਰਾਸ਼ਟਰੀ ਇਨਕਲਾਬੀ ਮੰਚ ਵੱਲੋਂ ਕਿਸਾਨੀ ਸੰਘਰਸ਼ ਤੇਜ਼ ਕਰਨ ਦੀ ਅਪੀਲ

June 16, 2021 10:48 PM
SehajTimes

ਜੋਸ ਸਿਟੀ, ਜਾਪਾਨ : ਅੰਤਰਰਾਸ਼ਟਰੀ ਇਨਕਲਾਬੀ ਮੰਚ ਵੱਲੋਂ ਆਨਲਾਈਨ ਵੈਵੀਨਾਰ  ਕੀਤਾ ਗਿਆ ਜਿਸ ਵਿਚ ਮੰਚ ਦੇ ਕੌਮਾਂਤਰੀ ਪ੍ਰਧਾਨ  ਰੁਪਿੰਦਰ ਜੋਧਾਂ ਜਪਾਨ ਅਤੇ ਪ੍ਰਭਜੋਤ ਸਿੰਘ ਕੌਮੀ ਕਾਨੂੰਨੀ ਸਲਾਹਕਾਰ ਦੀ ਪੇਸ਼ਕਸ ਹੇਠ ਹੋਇਆ ਮੰਚ ਦੇ ਸਾਰੇ ਅਹੁਦੇਦਾਰਾਂ ਬਲਿਹਾਰ ਸੰਧੂ ਕੌਮਾਂਤਰੀ ਜਨਰਲ ਸਕੱਤਰ ਨਵਦੀਪ ਜੋਧਾਂ ਕਨੇਡਾ ਕੌਮਾਂਤਰੀ ਬੁਲਾਰੇ  ਦਵਿੰਦਰ ਪੱਪੂ ਬੈਲਜੀਅਮ ਸਰਪ੍ਰਸਤ ਰਣਵੀਰ ਕੌਰ ਬੱਲ ਚੇਅਰਪਰਸਨ ਯੂ ਐਸ ਏ ਬਿੰਦਰ ਜਾਨ ਦੇ ਸਾਹਿਤ ਇਟਲੀ ਮੀਤ ਪ੍ਰਧਾਨ  ਰੋਮੀ ਘੜਾਮੇ ਵਾਲਾ ਕੌਮਾਂਤਰੀ ਕੋਆਰਡੀਨੇਟਰ ਨੇ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਤੇ ਜ਼ੋਰ ਦਿੱਤਾ ਭਾਵੇਂ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਸਾਲ ਕਿਸਾਨ ਵਿਰੋਧੀ ਨੀਤੀਆਂ ਕਾਲੇ ਕਾਨੂੰਨ ਬਿਨਾਂ ਪਾਸ ਕਰਾਏ ਪਾਸ ਕਰਾਏ ਗਏ ਕਰੋਨਾ ਦੀ ਆੜ ਹੇਠ ਕਿਸਾਨ ਮਜ਼ਦੂਰਾਂ ਦੇ ਅੱਖਾਂ ਵਿਚ ਘੱਟਾ ਪਾਇਆ ਗਿਆ  ਤੇ ਹੁਣ ਕੋਰੋਨਾ ਦੀ ਆੜ ਹੇਠ ਇਸ ਸੰਘਰਸ਼ ਨੂੰ ਖ਼ਤਮ ਕਰਨ ਦੀਆਂ ਗੱਲਾਂ ਜੋ ਇਹ ਸਮੇਂ ਦੇ ਹਾਕਮ ਕਰ ਰਹੇ ਹਨ ਉਨ੍ਹਾਂ ਦਾ ਅਸੀਂ ਮੰਚ ਵੱਲੋਂ ਸਖ਼ਤ ਵਿਰੋਧ ਕਰਦੇ ਹਾਂ ਅਤੇ ਨਾਲ ਹੀ ਸਕੂਲ ਅਧਿਆਪਕਾਂ ਨਾਲ ਪੰਜਾਬ ਸਰਕਾਰ ਵੱਲੋਂ ਕੀਤੀ ਕੁੱਟਮਾਰ ਦਾ ਵੀ ਸਖ਼ਤ ਵਿਰੋਧ ਕਰਦੇ ਹਾਂ ਸਕੂਲ ਅਧਿਆਪਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਜਲਦ ਤੋਂ ਜਲਦ ਮਿਲਣੇ ਚਾਹੀਦੇ ਹਨ   ਨਾਲ ਹੀ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕਰਦੇ ਹਾਂ ਤੁਸੀਂ ਚੋਣਾਂ ਦਾ ਮੁੱਦਾ ਪਿੱਛੇ ਰੱਖ ਕੇ ਸਭ ਤੋਂ ਪਹਿਲਾਂ ਕਿਸਾਨ ਮੋਰਚੇ ਦਾ ਸਾਥ ਦੇਵੋ ਅਤੇ   ਚੋਣਾਂ ਵਿੱਚ ਇਨ੍ਹਾਂ ਪੂੰਜੀਪਤੀ ਹਾਕਮਾਂ ਨੂੰ ਐਨਾ ਮਨਜ਼ੂਰ ਕਰ ਦਿਓ ਤਾਂ ਕਿ ਇਹ ਤੁਹਾਡੇ ਤੱਕ ਪਹੁੰਚ ਹੀ ਨਾ ਸਕਣ  ਜੋ ਪੂੰਜੀਵਾਦੀ ਰਾਜਨੀਤਕ ਪਾਰਟੀਆਂ ਅੱਜ ਚੋਣਾਂ ਦਾ ਬਿਗਲ ਵਜਾ ਰਹੀਆਂ ਹਨ ਇਨ੍ਹਾਂ ਨੂੰ ਕਿਸਾਨਾਂ ਬਾਰੇ ਕੋਈ ਚਿੰਤਾ ਨਹੀਂ ਹੈ ਇਹ ਸਿਰਫ਼ ਵੋਟਾਂ  ਦੇ ਹੀ ਗਾਹਕ ਹਨ ਅੰਤ ਵਿੱਚ ਸਾਰੇ ਸਾਥੀਆਂ ਨੂੰ ਕਿਸਾਨਾਂ ਨੂੰ ਇਕਜੁੱਟ ਰਹਿਣ ਦਾ ਸੱਦਾ ਦਿੱਤਾ ਅਤੇ ਸੈਮੀਨਾਰ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਰੁਪਿੰਦਰ ਜੋਧਾਂ ਨੇ ਧੰਨਵਾਦ ਕੀਤਾ  

Have something to say? Post your comment

 

More in International

UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼

ਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ

ਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾ

ਡੌਂਕੀ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ‘ਚ ਕਿਸਾਨ ਆਗੂ ਸੁਖਵਿੰਦਰ ਸਿੰਘ ‘ਤੇ FIR ਦਰਜ

USA ਜਹਾਜ਼ ਲੈਂਡਿੰਗ ‘ਤੇ ਬੋਲੇ ਮਨੀਸ਼ ਤਿਵਾੜੀ ‘CM ਮਾਨ ਬਿਲਕੁਲ ਸਹੀ… ਅੰਮ੍ਰਿਤਸਰ ਹੀ ਕਿਉਂ?’

ਅੱਜ USA ਤੋਂ ਡਿਪੋਰਟ 119 ਭਾਰਤੀ ਪਹੁੰਚਣਗੇ ਅੰਮ੍ਰਿਤਸਰ

ਟਰੰਪ ਦੇ ਹੁਕਮ ‘ਤੇ ਕੋਰਟ ਨੇ ਲਗਾਈ ਰੋਕ ਅਮਰੀਕਾ ‘ਚ ਜਨਮ ਲੈਣ ਵਾਲੇ ਬੱਚਿਆਂ ਨੂੰ ਮਿਲਦੀ ਰਹੇਗੀ ਨਾਗਰਿਕਤਾ

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ 14 ਸਾਲ ਦੀ ਜੇਲ੍ਹ

ਕੈਨੇਡਾ ਪੜ੍ਹਨ ਗਏ ਭਾਰਤ ਦੇ 20 ਹਜ਼ਾਰ ਵਿਦਿਆਰਥੀ ਹੋਏ ਲਾਪਤਾ