Friday, November 22, 2024

Chandigarh

ਬਜ਼ੁਰਗ ਮਾਤਾ ਨੂੰ ਘਰੋਂ ਕੱਢਣ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਪੁੱਤਰਾਂ ਅਤੇ ਧੀਆਂ ਨੂੰ ਕੀਤਾ ਤਲਬ

June 17, 2021 05:38 PM
SehajTimes
ਚੰਡੀਗੜ੍ਹ : ਬਟਾਲਾ ਜ਼ਿਲ੍ਹੇ ਦੀ ਬਜ਼ੁਰਗ ਮਾਤਾ ਨੂੰ ਘਰੋਂ ਕੱਢਣ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਪੁੱਤਰਾਂ ਅਤੇ ਧੀਆਂ ਨੂੰ 21 ਜੂਨ 2021 ਨੂੰ ਨਿੱਜੀ ਪੇਸ਼ੀ ‘ਤੇ ਤਲਬ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ। 
ਆਪਣੇ ਹੁਕਮਾਂ ਵਿੱਚ ਉਨ੍ਹਾਂ ਸੀਨੀਅਰ ਪੁਲਿਸ ਕਪਤਾਲ ਬਟਾਲਾ ਨੂੰ ਆਦੇਸ਼ ਦਿੱਤੇ ਕਿ ਮਾਮਲੇ ਨਾਲ ਸਬੰਧਤ ਡਿਪਟੀ ਸੁਪਰਡੈਂਟ ਦੀ ਡਿਊਟੀ ਲਗਾਏ ਜਾਵੇ ਕਿ ਉਹ ਮਾਤਾ ਦੇ ਧੀਆਂ ਅਤੇ ਪੁੱਤਰਾਂ ਸਮੇਤ ਕਮਿਸ਼ਨ ਅੱਗੇ ਪੇਸ਼ ਹੋਣ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ