Thursday, November 21, 2024

National

ਅੱਜ ਤੜਕਸਾਰ ਆਇਆ ਭੂਚਾਲ

June 18, 2021 09:19 AM
SehajTimes

ਨਵੀਂ ਦਿੱਲੀ: ਭਾਰਤ ਵਿਚ ਅੱਜ ਤੜਕਸਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਰਿਕਟਰ ਪੈਮਾਨੇ 'ਤੇ ਹਲਚਲ 4.1, 3.0 ਅਤੇ 2.6 ਮਾਪੀ ਗਈ। ਭੂਚਾਲ ਦੇ ਝਟਕੇ ਆਸਾਮ, ਮਣੀਪੁਰ, ਮੇਘਾਲਿਆ ਵਿਚ ਮਹਿਸੂਸ ਕੀਤੇ ਗਏ। ਭੂਚਾਲ ਦੇ ਨੈਸ਼ਨਲ ਸੈਂਟਰ ਦੇ ਅਨੁਸਾਰ ਭੂਚਾਲ ਦੇ ਝਟਕੇ ਪੱਛਮੀ ਖਾਸੀ ਪਹਾੜੀਆਂ ਮੇਘਾਲਿਆ ਵਿਚ ਸਵੇਰੇ 4.20 ਵਜੇ ਮਹਿਸੂਸ ਕੀਤੇ ਗਏ। ਇੱਥੇ ਭੂਚਾਲ ਦੀ ਸਭ ਤੋਂ ਘੱਟ ਤੀਬਰਤਾ 2.6 ਮਾਪੀ ਗਈ। ਭੂਚਾਲ ਆਸਾਮ ਦੇ ਇਲਾਕੇ ਸੋਨੀਤਪੁਰ ਵਿਚ ਤੜਕੇ 2.40 ਵਜੇ ਆਇਆ, ਜਿੱਥੇ ਤੀਬਰਤਾ 4.1 ਮਾਪੀ ਗਈ, ਜੋ ਕਿ ਤਿੰਨ ਰਾਜਾਂ ਵਿਚੋਂ ਸਭ ਤੋਂ ਵੱਧ ਹੈ। ਉਸੇ ਸਮੇਂ, ਮਨੀਪੁਰ ਦੇ ਇਲਾਕੇ ਚੰਦਲ ਵਿਚ ਸ਼ਾਮ 1.06 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਤੀਬਰਤਾ ਇਥੇ 3.0 ਮਾਪੀ ਗਈ ਹੈ। ਇਸ ਦੀ ਪੁਸ਼ਟੀ ਸਬੰਧਤ ਵਿਭਾਗ ਵਲੋਂ ਕੀਤੀ ਜਾ ਚੁੱਕੀ ਹੈ।

Have something to say? Post your comment

 

More in National

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

ਜਿੱਥੇ ਕਾਂਗਰਸ ਦੀ ਸਰਕਾਰ ਬਣ ਜਾਂਦੀ ਹੈ ਉੱਥੇ ਰਿਕਵਰੀ ਦੁਗਣੀ ਹੋ ਜਾਂਦੀ ਹੈ : ਮੋਦੀ

ਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨ

ਚੱਕਰਵਾਤ ਦਾਨਾ: ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਪਟਨਾਇਕ ਨੇ ਲੋਕਾਂ ਨੂੰ ਰਾਜ ਸਰਕਾਰ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ

ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਿਯੰਕਾ ਗਾਂਧੀ ਨੇ ਨਾਮਜ਼ਦਗੀ ਭਰੀ

ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸ

MVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇ

ਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂ