Friday, November 22, 2024

Chandigarh

ਪੰਜਾਬ ‘ਚ 30 ਜੂਨ ਤੋਂ ਖੁੱਲ੍ਹ ਸਕਣਗੇ IELTS ਇੰਸਟੀਚਿਊਟ

June 26, 2021 09:36 AM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਵਿਡ-19 ਸਬੰਧੀ ਮੌਜੂਦਾ ਸਾਰੀਆਂ ਪਾਬੰਦੀਆਂ ਨੂੰ 30 ਜੂਨ, 2021 ਤੱਕ ਵਧਾਉਂਦਿਆਂ IELTS ਕੋਚਿੰਗ ਇੰਸਟੀਚਿਊਟਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਦੇ ਕੇ ਵਿਦੇਸ਼ਾਂ ਵਿੱਚ ਆਪਣੀ ਉਚੇਰੀ ਸਿੱਖਿਆ ਲਈ IELTS ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਦਿੱਤੀ ਹੈ। ਹੁਕਮਾਂ ਮੁਤਾਬਕ ਉਹੀ IELTS ਇੰਸਟੀਚਿਊਟਸ ਖੁੱਲ੍ਹ ਸਕਣਗੇ ਜਿਨ੍ਹਾਂ ਦੇ ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਕੋਵਿਡ ਵੈਕਸੀਨ ਦੀ ਘੱਟੋ-ਘੱਟ ਇਕ ਡੋਜ਼ ਲਗਵਾ ਲਈ ਹੋਵੇ। ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਦੀ ਧਾਰਾ 188 ਦੇ ਸੈਕਸ਼ਨ 51 ਤੋਂ 60 ਤਹਿਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ