Friday, November 22, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਸਿਹਤ ਵਿਭਾਗ ਵੱਲੋਂ ਮਾਹਵਾਰੀ ਸਵੱਛਤਾ ਦਿਵਸ ਸਬੰਧੀ ਸੈਮੀਨਾਰ

May 31, 2022 09:52 AM
SehajTimes

ਬਰਨਾਲਾ : ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮਾਹਵਾਰੀ ਸਵੱਛਤਾ ਦਿਵਸ ਮੌਕੇ ਲੜਕੀਆਂ ਨੂੰ ਜਾਗਰੂਕ ਕਰਨ ਲਈ ਐਨ.ਐਮ.ਐਸ.ਡੀ. ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਾਇਆ ਗਿਆ।
 ਸਿਹਤ ਵਿਭਾਗ ਦੀ ਟੀਮ ਨੇ ਹਾਜ਼ਰੀਨ ਲੜਕੀਆਂ ਨੂੰ ਮਾਹਵਾਰੀ ਦੌਰਾਨ ਸਰੀਰ ਦੀ ਸਾਫ-ਸਫਾਈ ਅਤੇ ਸਿਹਤ ਦੀ ਸੰਭਾਲ ਰੱਖਣ ਬਾਰੇ ਜਾਗਰੂਕ ਕੀਤਾ। ਟੀਮ ਵੱਲੋਂ ਮਾਹਵਾਰੀ ਸਬੰਧੀ ਗਲਤ ਧਾਰਨਾਵਾਂ ਬਾਰੇ ਸਹੀ ਤੱਥ ਦੱਸ ਕੇ ਜਾਗਰੂਕ ਕੀਤਾ ਗਿਆ। ਸਿਹਤ ਵਿਭਾਗ ਦੀ ਟੀਮ ਵਿੱਚ ਮੈਡਮ ਸੁਖਪਾਲ ਕੌਰ ਸਕੂਲ ਹੈਲਥ ਕੋਆਰਡੀਨੇਟਰ, ਹਰਮਨ ਕੌਰ ਕਾਊਂਸਲਰ, ਕੁਲਦੀਪ ਸਿੰਘ ਮਾਨ ਜ਼ਿਲਾ ਮਾਸ ਮੀਡੀਆ ਅਫਸਰ, ਹਰਜੀਤ ਸਿੰਘ ਜ਼ਿਲਾ ਬੀ.ਸੀ.ਸੀ. ਕੋਆਰਡੀਨੇਟਰ ਅਤੇ ਸਕੂਲ ਦੇ ਪਿ੍ਰੰਸੀਪਲ ਮੈਡਮ ਪ੍ਰਵੀਨ ਗੁਪਤਾ, ਸਕੂਲ ਸਟਾਫ ਤੇ ਸਕੂਲੀ ਵਿਦਿਆਰਥਣਾਂ ਹਾਜ਼ਰ ਸਨ।    
 

Have something to say? Post your comment

 

More in Chandigarh

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ