Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਰੈਡ ਕਰਾਸ ਵੱਲੋਂ ਲੋੜਵੰਦ ਪਰਿਵਾਰ ਨੂੰ ਰਾਸ਼ਨ ਅਤੇ ਲੋੜੀਂਦਾ ਸਮਾਨ ਕਰਵਾਇਆ ਗਿਆ ਮੁਹੱਈਆ

June 04, 2022 09:44 AM
SehajTimes

ਐਸ.ਏ.ਐਸ ਨਗਰ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲ੍ਹਾ ਰੈਡ ਕਰਾਸ ਸੁਸਾਇਟੀ ਲੋਕ ਭਲਾਈ ਦੇ ਕੰਮ ਲਗਾਤਾਰ ਕਰ ਰਹੀ ਹੈ । ਰੈਡ ਕਰਾਸ ਮੁਸਬੀਤ ਸਮੇਂ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ। ਇਹ ਜਾਣਕਾਰੀ ਦਿੰਦਿਆ ਆਨਰੇਰੀ ਸਕੱਤਰ, ਜਿਲ੍ਹਾ ਰੈਡ ਕਰਾਸ ਐਸ.ੲੈ.ਐਸ.ਨਗਰ ਸ੍ਰੀ ਤਰਸੇਮ ਚੰਦ ਨੇ ਦੱਸਿਆ ਕਿ ਪਾਤੜਾਂ 'ਚ ਇੱਕ ਪਰਿਵਾਰ ਵਿੱਚ ਕਮਾਉਂਣ ਵਾਲਾ ਕੋਈ ਵੀ ਨਹੀ ਹੈ । ਉਨ੍ਹਾਂ ਦੱਸਿਆ ਕਿ ਘਰ ਦਾ ਮਾਲਕ ਇੱਕ ਭਿਆਨਕ ਬਿਮਾਰੀ ਨਾਲ ਜੂਝ ਰਿਹਾ ਹੈ।
ਸ੍ਰੀ ਤਰਸੇਮ ਚੰਦ ਨੇ ਦੱਸਿਆ ਕਿ ਅਜਿਹੀ ਮੁਸਬੀਤ ਸਮੇਂ ਰੈਡ ਕਰਾਸ ਵੱਲੋਂ ਪਿੰਡ ਪਤੜਾ ਦੇ ਇੱਕ ਗਰੀਬ 'ਤੇ ਲੋੜਵੰਦ ਪਰਿਵਾਰ ਨੂੰ ਮਹੀਨੇ ਦਾ ਰਾਸਨ ਮੁਹੱਈਆ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆ ਉਨ੍ਹਾਂ ਵੱਲੋਂ ਰੈਡ ਕਰਾਸ ਦੀਆਂ ਚਲਾਈਆਂ ਜਾ ਰਹੀਆ ਗਤੀ-ਵਿਧੀਆ ਜਿਵੇ ਕਿ ਫਸਟ ਏਡ ਟੇ੍ਰਨਿੰਗ, ਪੇਸੈਂਟ ਕੇਅਰ ਅਟੈਡੈਂਟ ਸਰਵਿਸ, ਸਸਤੀ ਰੋਟੀ ਸਕੀਮ, ਜਨ ਅੋਸਧੀ ਸਟੋਰ, ਸਿਵਲ ਹਸਪਤਾਲ, ਮੁਹਾਲੀ ਅਤੇ ਖਰੜ੍ਹ 'ਚ ਚਲਾਏ ਜਾ ਰਹੇ ਹਨ, ਜਿਥੇ ਬਹੁਤ ਹੀ ਘੱਟ ਰੇਟ ਤੇ ਵਧੀਆ ਦਵਾਈਆਂ ਮੁਹੱਈਆ ਕਰਵਾਈਆ ਜਾ ਰਹੀਆ ਹਨ।
 ਉਨ੍ਹਾਂ ਕਿਹਾ ਕਿ ਰੈਡ ਕਰਾਸ ਸੁਸਾਇਟੀ ਦੀਆਂ ਗਤੀ-ਵਿਧੀਆ ਨੂੰ ਚਲਾਉਣ ਲਈ ਮੋਹਾਲੀ ਦੇ ਲੋਕਾਂ ਦਾ ਸਹਿਯੋਗ ਜਰੂਰੀ ਹੈ।ਸਵੈ ਇੱਛਾ ਨਾਲ ਕੀਤੇ ਦਾਨ ਨਾਲ ਰੈਡ ਕਰਾਸ ਲਹਿਰ ਨੂੰ ਹੋਰ ਵਧਾਇਆ ਜਾ ਸਕਦਾ ਹੈ। ਉਨ੍ਹਾ ਦਾਨੀ ਸੱਜਣਾ ਅਤੇ ਸਮਾਜਿਕ ਜਥੇਬੰਦੀਆਂ ਨੂੰ ਪੁਰ ਜੋਰ ਅਪੀਲ ਕੀਤੀ ਕਿ ਉਹ ਰੈਡ ਕਰਾਸ ਦੇ ਮਾਨਵ ਸੇਵਾ ਦੇ ਕੰਮ ਵਿੱਚ ਖੁੱਲ ਦਿਲੀ ਨਾਲ ਯੋਗਦਾਨ ਪਾਉਣ।ਜੇ ਕੋਈ ਦਾਨੀ ਸੱਜਣ ਆਪਣੀ ਇੱਛਾ ਅਨੁਸਾਰ ਦਾਨ ਕਰਨਾ ਚਾਹੰਦਾ ਹੈ ਤਾਂ ਉਹ ਜਿਲ੍ਹਾ ਰੈਡ ਕਰਾਸ ਸੁਸਾਇਟੀ ਮੁਹਾਲੀ ਦੇ ਖਾਤਾ ਨੰ: 9711000100000472 ਜਾਂ ਰੈਡ ਕਰਾਸ ਦੇ ਦਫਤਰ ਦੇ ਟੈਲੀਫੋਨ ਨੰਬਰ: 0172-2219526 ਤੇ ਸੰਪਰਕ ਕਰ ਸਕਦਾ ਹੈ।

Have something to say? Post your comment

 

More in Chandigarh

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ