Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਕੀਤਾ ਗਿਆ ਰੋਜਗਾਰ ਮੇਲੇ ਦਾ ਆਯੋਜਨ

June 04, 2022 09:54 AM
SehajTimes
ਐਸ.ਏ.ਐਸ ਨਗਰ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵੱਲੋਂ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਸਕੀਮ ਅਧੀਨ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁਹੱਇਆ ਕਰਵਾਉਣ ਲਈ ਅੱਜ ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ ਨਗਰ ਵਿਖੇ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਗਿਆ ਇਸ ਮੇਲੇ ਵਿੱਚ ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਮੇਲੇ ਵਿੱਚ ਮੌਜੂਦ ਪ੍ਰਾਰਥੀਆਂ ਦੀ ਹੋਂਸਲਾ ਅਫਜਾਈ ਕੀਤੀ ਅਤੇ ਇੰਟਰਵਿਊ ਲਈ ਸ਼ੁਭਕਾਮਨਾਵਾਂ ਦਿੱਤਿਆ। ਉਨ੍ਹਾਂ ਵੱਲੋਂ 22 ਸਫਲ ਪ੍ਰਾਰਥੀਆਂ ਨੂੰ ਆਫਰ ਲੈਟਰ ਦਿੱਤੇ ਗਏ। 
ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਰਦੀਪ ਸਿੰਘ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਦੱਸਿਆ ਕਿ ਰੁਜ਼ਗਾਰ ਮੇਲੇ ਦੌਰਾਨ ਆਈ.ਸੀ.ਆਈ, ਸੀ.ਬੀ.ਐਲ, ਐਸ.ਬੀ.ਆਈ, ਐਕਸਿਜ਼ ਬੈਂਕ, ਲਿਯੋਮ ਅਤੇ ਪੁਖਰਾਜ ਜਿਹਿਆਂ ਕੰਪਨੀਆਂ ਨੇ ਸ਼ਮੂਲਿਅਤ ਕੀਤੀ। ਉਨ੍ਹਾਂ ਕਿਹਾ ਉਕਤ ਮੇਲੇ ਵਿੱਚ 232 ਪ੍ਰਾਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਮੇਲੇ ਵਿੱਚ ਆਏ 157 ਪ੍ਰਾਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਵੱਖ-ਵੱਖ ਕੰਪਨੀਆਂ ਵੱਲੋਂ ਸ਼ਾਰਟਲਿਸਟ ਕੀਤਾ ਗਿਆ।
ਇਸ ਮੌਕੇ ਸ਼੍ਰੀਮਤੀ ਮੀਨਾਕਸ਼ੀ ਗੋਇਲ ਡਿਪਟੀ ਡਾਇਰੈਕਟਰ, ਸ਼੍ਰੀ ਮੰਜੇਸ਼ ਸ਼ਰਮਾ ਡਿ.ਸੀ.ਈ.ਓ, ਸ੍ਰੀਮਤੀ ਹਰਜੀਤ ਗੁਜਰਾਲ ਪ੍ਰਿੰਸੀਪਲ, ਸ਼੍ਰੀਮਤੀ ਰਸ਼ਮੀ ਪ੍ਰਭਾਕਰ ਪਲੇਸਮੈਂਟ ਇੰਚਾਰਜ, ਸ਼੍ਰੀ ਘਨਸ਼ਾਮ ਸਿੰਘ ਪ੍ਰੋਫੈਸਰ, ਡਾ. ਜਸਪਾਲ ਸਿੰਘ ਅਤੇ ਡੀ.ਬੀ.ਈ.ਈ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ