Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਡਿਪਟੀ ਕਮਿਸ਼ਨਰ ਨੇ ਸ਼ਹਿਰੀ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

June 10, 2022 10:22 AM
SehajTimes
ਐਸ.ਏ.ਐਸ ਨਗਰ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਜ਼ਿਲ੍ਹੇ ਦੇ ਸ਼ਹਿਰੀ ਵਿਕਾਸ ਕਾਰਜਾਂ ਸਬੰਧੀ ਵੱਖ- ਵੱਖ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ । ਮੀਟਿੰਗ ਦੀ ਪ੍ਰਧਾਨਗੀ ਕਰਦਿਆ ਉਨ੍ਹਾਂ ਅਧਿਕਾਰੀਆਂ ਤੋਂ ਪਿਛਲੇ ਮਹੀਨੇ ਦੀ ਕਾਰਗੁਜਾਰੀ ਬਾਰੇ ਪ੍ਰਗਤੀ ਰਿਪੋਰਟ ਅਤੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਆਦਿ ਦਾ ਜਾਇਜ਼ਾ ਲਿਆ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਐਸ ਗਰੇਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਤਲਵਾੜ ਨੇ ਦੱਸਿਆ ਕਿ ਜਿਲ੍ਹੇ ਦੇ ਵਿਕਾਸ ਕਰਾਜਾਂ ਬਾਰੇ ਹੋਈ ਪ੍ਰਗਤੀ ਅਤੇ  ਮਹੀਨਾਵਾਰ ਸਮੀਖਿਆ ਮੀਟਿੰਗ ਵਿੱਚ ਸੀਵਰੇਜ, ਪੀਣ ਵਾਲੇ ਪਾਣੀ,ਟਿਊਬਵੈਲ,ਅਤੇ ਜਿਲ੍ਹੇ ਦੀਆਂ ਕਲੋਨੀਆਂ ਵਿੱਚ ਚੱਲ ਰਹੇ ਕੰਮਾ ਦੀ ਸਮੀਖਿਆ ਕੀਤੀ ਗਈ ਹੈ । ਉਨ੍ਹਾਂ ਜਿਲ੍ਹੇ ਦੀਆਂ ਨਗਰ ਕੌਸਲਾਂ ਦੇ ਕਾਰਜ਼ ਸਾਧਕ ਅਫ਼ਸਰਾ ਨੂੰ ਨਿਰਦੇਸ਼ ਦਿੱਤੇ ਕਿ ਆਪਣੇ-ਆਪਣੇ ਖੇਤਰ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਵੱਲ ਖ਼ਾਸ ਧਿਆਨ ਦੇਣ ਤਾਂ ਜੋ ਇਸ ਭਿਆਨਕ ਗਰਮੀ ਦੇ ਮੌਸਮ ਅਤੇ  ਬਰਸਾਤੀ ਸੀਜ਼ਨ ਵਿਚ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਪੈਂਡਿੰਗ ਪਏ ਕੰਮਾਂ ਨੂੰ ਰਫਤਾਰ ਨਾਲ ਕਰਨ ਅਤੇ ਮਿੱਥੇ ਸਮੇਂ ਵਿਚ ਨਿਪਟਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕੰਮ ਕਰਨ ਵਿੱਚ ਕਿਸੇ ਤਰ੍ਰਾਂ ਦੀ ਮੁਸ਼ਕਲ ਆ ਰਹੀ ਹੈ ਤਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਦਾ ਜਾਵੇ । 
 
ਇਸ ਮੌਕੇ ਐਸ.ਡੀ.ਐਮ ਮੋਹਾਲੀ ਸ੍ਰੀ ਹਰਬੰਸ ਸਿੰਘ,ਐਸ.ਡੀ.ਐਮ ਖਰੜ੍ਹ ਸ੍ਰੀ ਰਵਿੰਦਰ ਸਿੰਘ,ਐਸ.ਡੀ .ਐਮ ਡੇਰਾਬਸੀ ਸ੍ਰੀ ਹਿਮਾਂਸ਼ੂ ਗੁਪਤਾ ਅਤੇ ਸ਼ਹਿਰੀ ਵਿਕਾਸ ਨਾਲ ਸਬੰਧਿਤ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ