Thursday, November 21, 2024

Chandigarh

ਜਨਰਲ ਆਬਜ਼ਰਵਰ ਦੀ ਮੌਜੂਦਗੀ ’ਚ ਈਵੀਐਮਜ਼ ਦੀ ਰੈਂਡੇਮਾਈਜ਼ੇਸ਼ਨ

June 10, 2022 10:30 AM
SehajTimes

ਬਰਨਾਲਾ : 12-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਜਨਰਲ ਆਬਜ਼ਰਵਰ ਮੁਹੰਮਦ ਜ਼ੁਬੈਰ ਅਲੀ ਹਾਸ਼ਮੀ ਵੱਲੋਂ ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਚੋਣ ਅਫਸਰ ਸ੍ਰੀ ਹਰੀਸ਼ ਨਈਅਰ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਮੀਟਿੰਗ ਕਰ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
 ਇਸ ਮਗਰੋਂ ਜਨਰਲ ਆਬਜ਼ਰਵਰ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਈਵੀਐਮ ਮਸ਼ੀਨਾਂ ਅਤੇ ਮਾਈਕ੍ਰੋ ਆਬਜ਼ਰਵਰਾਂ ਦੀ ਰੈਂਡੇਮਾਈਜ਼ੇਸ਼ਨ ਵੀ ਕੀਤੀ ਗਈ। ਇਸ ਮੌਕੇ ਜਨਰਲ ਆਬਜ਼ਰਵਰ ਨੇ ਚੋਣ ਅਮਲੇ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਆਖਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਕਮ ਸਹਾਇਕ ਰਿਟਰਨਿੰਗ ਅਫਸਰ ਮਹਿਲ ਕਲਾਂ ਅਮਿਤ ਬੈਂਬੀ, ਉਪ ਮੰਡਲ ਮੈਜਿਸਟ੍ਰੇਟ ਕਮ ਸਹਾਇਕ ਰਿਟਰਨਿੰਗ ਅਫਸਰ ਬਰਨਾਲਾ ਗੋਪਾਲ ਸਿੰਘ ਤੇ ਚੋਣ ਤਹਿਸੀਲਦਾਰ ਹਰਜਿੰਦਰ ਕੌਰ ਹਾਜ਼ਰ ਸਨ।
 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ