Friday, November 22, 2024
BREAKING NEWS
ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

Chandigarh

ਵਿਜੀਲੈਂਸ ਵੱਲੋਂ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ

July 24, 2023 07:57 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਮਾਲ ਹਲਕਾ ਨੂਰਮਹਿਲ ਵਿਖੇ ਤਾਇਨਾਤ ਪਟਵਾਰੀ ਹਰਬੰਸ ਲਾਲ ਨੂੰ ਪਿੰਡ ਦੇ ਨਕਸ਼ੇ (ਅਕਸ ਛੱਜਰਾ) ਲਈ 1500 ਰੁਪਏ, ਜਿਸ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਹੈ, ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਰਿੰਦਰ ਸਿੰਘ ਵਾਸੀ ਪਿੰਡ ਰਾਮੇਵਾਲ ਨੇ ਮਿਤੀ 30-06-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501200200 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਮਾਮੇ ਨੂੰ ਨਕਸ਼ੇ ਦੀ ਲੋੜ ਸੀ, ਜਿਸ ਕਾਰਨ 23-06-2023 ਨੂੰ ਉਹ ਆਪਣੇ ਮਾਮੇ ਨਾਲ ਉਕਤ ਪਟਵਾਰੀ ਕੋਲ ਗਏ ਸਨ ਪਰ ਪਟਵਾਰੀ ਨੇ ਉਨ੍ਹਾਂ ਨੂੰ 26 ਜੂਨ ਨੂੰ ਆਉਣ ਲਈ ਕਿਹਾ। ਜਦੋਂ ਉਹ 26 ਜੂਨ ਨੂੰ ਪਟਵਾਰੀ ਦੇ ਦਫ਼ਤਰ ਗਏ ਤਾਂ ਉਸ ਨੇ ਨਕਸ਼ੇ ਬਦਲੇ ਉਨ੍ਹਾਂ ਕੋਲੋਂ 1500 ਰੁਪਏ ਲਏ, ਜਦੋਂਕਿ ਇਸ ਨਕਸ਼ਾ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਬਣਦੀ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਪਟਵਾਰੀ ਹਰਬੰਸ ਲਾਲ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 24-07-2023  ਦਰਜ ਕਰਨ ਬਾਅਦ ਅੱਜ ਉਸਨੂੰ ਗ੍ਰਿਫ਼ਤਾਰ ਕਰ ਲਿਆ।

Have something to say? Post your comment

 

More in Chandigarh

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

ਵਿਧਾਇਕ ਕੁਲਵੰਤ ਸਿੰਘ ਨੇ ਬੱਲੋਮਾਜਰਾ ਦੀ ਫਿਰਨੀ ਪੱਕੀ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ SDO ਤੇ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ