Thursday, July 04, 2024
BREAKING NEWS
ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾਚੰਡੀਗੜ੍ਹ ਦੇ Elante Mall ‘ਚ ਵੱਡਾ ਹਾਦਸਾ

National

ਜੇ ਵਾਈਫਾਈ ਰਾਊਟਰ ਰਾਤ ਭਰ ਚੱਲਦਾ ਰਹਿੰਦਾ ਹੈ ਤਾਂ ਇਸ ਨਾਲ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।

August 08, 2023 04:29 PM
SehajTimes

ਜੇ ਤੁਸੀਂ ਇਲੈਕਟ੍ਰੋਮੈਗਨੈਟਿਕ ਰੇਡੀਏਸ਼ਨ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਉਣਾ ਚਾਹੁੰਦੇ ਹੋ, ਤਾਂ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਇਸਤੇਮਾਲ ਤੋਂ ਬਾਅਦ ਵਾਈਫਾਈ ਰਾਊਟਰ ਨੂੰ ਬੰਦ ਕਰ ਦੇਣਾ ਚਾਹੀਦਾ ਹੈ। ਲੋਕਾਂ ਨੂੰ ਇਸ ਬਾਰੇ ਪਤਾ ਨਹੀਂ ਹੁੰਦਾ, ਪਰ ਅਜਿਹਾ ਅਸਲ ਵਿੱਚ ਹੁੰਦਾ ਹੈ, ਅਜਿਹੀ ਸਥਿਤੀ ਵਿੱਚ, ਤੁਹਾਨੂੰ ਭਵਿੱਖ ਵਿੱਚ ਸਾਵਧਾਨੀ ਵਰਤਣੀ ਚਾਹੀਦੀ ਹੈ। ਇਲੈਕਟ੍ਰੋਮੈਗਨੈਟਿਕ ਰੇਡੀਏਸ਼ਨ ਕਰਕੇ ਸਰੀਰ ਵਿੱਚ ਕੁਝ ਅਜਿਹੀਆਂ ਬਿਮਾਰੀਆਂ ਪੈਦਾ ਹੋ ਸਕਦੀਆਂ ਹਨ ਜੋ ਬਹੁਤ ਖਤਰਨਾਕ ਹੁੰਦੀਆਂ ਹਨ ਅਤੇ ਤੁਹਾਡੇ ਸਰੀਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦੀਆਂ ਹਨ। ਜੇ ਤੁਹਾਡੇ ਘਰ ਦਾ ਵਾਈਫਾਈ ਰਾਊਟਰ ਸਾਰੀ ਰਾਤ ਚੱਲਦਾ ਰਹਿੰਦਾ ਹੈ ਤਾਂ ਇਸ ਤੋਂ ਨਿਕਲਣ ਵਾਲੇ ਇਲੈਕਟ੍ਰੋਮੈਗਨੈਟਿਕ ਰੇਡੀਏਸ਼ਨ ਦੇ ਕਾਰਨ ਕੁਝ ਸਮੇਂ ਬਾਅਦ ਤੁਹਾਡੇ ਸਰੀਰ ‘ਚ ਕਈ ਬੀਮਾਰੀਆਂ ਪੈਦਾ ਹੋ ਸਕਦੀਆਂ ਹਨ। ਅਜਿਹਾ ਰਾਊਟਰ ਤੋਂ ਨਿਕਲਣ ਵਾਲੇ ਰੇਡੀਏਸ਼ਨ ਕਾਰਨ ਹੁੰਦਾ ਹੈ, ਜਿਸ ਬਾਰੇ ਜ਼ਿਆਦਾਤਰ ਲੋਕਾਂ ਨੂੰ ਪਤਾ ਵੀ ਨਹੀਂ ਹੁੰਦਾ। ਲੰਬੇ ਸਮੇਂ ਤੋਂ ਜੇ ਘਰ ‘ਚ ਰਾਤ ਦੇ ਸਮੇਂ ਵਾਈ-ਫਾਈ ਰਾਊਟਰ ਚੱਲਦਾ ਹੈ ਤਾਂ ਜਿਸ ਜਗ੍ਹਾ ‘ਤੇ ਵਾਈ-ਫਾਈ ਰਾਊਟਰ ਲੱਗਾ ਹੋਇਆ ਹੈ, ਉੱਥੇ ਇਨਸੋਮਨੀਆ (ਨੀਂਦ ਨਾ ਆਉਣਾ) ਦੀ ਸਮੱਸਿਆ ਹੋ ਸਕਦੀ ਹੈ, ਜਿਸ ‘ਚ ਵਿਅਕਤੀ ਨੂੰ ਨੀਂਦ ਨਹੀਂ ਆਉਂਦੀ ਅਤੇ ਉਸ ਨੂੰ ਦਵਾਈ ਲੈਣੀ ਪੈਂਦੀ ਹੈ। ਨੀਂਦ ਨਾ ਆਉਣ ਦੀ ਇਹ ਸਮੱਸਿਆ ਆਉਣ ਵਾਲੇ ਸਮੇਂ ‘ਚ ਬਹੁਤ ਗੰਭੀਰ ਹੋ ਸਕਦੀ ਹੈ। ਨੀਂਦ ਨਾ ਆਉਣ ‘ਤੇ ਸਾਡੇ ਸਰੀਰ ਦੀ ਇਮਿਨਿਊਟੀ ਘੱਟ ਜਾਂਦੀ ਹੈ, ਜਿਸ ਨਾਲ ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ ਅਤੇ ਕਮਜ਼ੋਰ ਸਰੀਰ ਨੂੰ ਹੋਰ ਵੀ ਬੀਮਾਰੀਆਂ ਆਪਣੀ ਲਪੇਟ ਵਿੱਚ ਬਹੁਤ ਹੀ ਆਸਾਨੀ ਨਾਲ ਲੈ ਸਕਦੀਆਂ ਹਨ। ਇਸ ਕਰਕੇ ਸੌਣ ਤੋਂ ਪਹਿਲਾਂ ਹਮੇਸ਼ਾ ਵਾਈਫਾਈ ਰਾਊਟਰ ਨੂੰ ਬੰਦ ਕਰਨਾ ਯਕੀਨੀ ਬਣਾਓ। ਜੇ ਵਾਈਫਾਈ ਰਾਊਟਰ ਰਾਤ ਭਰ ਚੱਲਦਾ ਰਹਿੰਦਾ ਹੈ ਤਾਂ ਇਸ ਨਾਲ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਦਰਅਸਲ, ਵਾਈਫਾਈ ਰਾਊਟਰ ਚਲਾਉਣ ਨਾਲ ਜੋ ਰੇਡੀਏਸ਼ਨ ਨਿਕਲਦੀ ਹੈ, ਉਹ ਤੁਹਾਡੀ ਨੀਂਦ ਨੂੰ ਪ੍ਰਭਾਵਿਤ ਕਰ ਸਕਦੀ ਹੈ। ਜਿਸ ਘਰ ਵਿੱਚ ਰਾਤ ਭਰ ਵਾਈ-ਫਾਈ ਚੱਲਦਾ ਹੈ, ਉੱਥੇ ਕਈ ਮੈਂਬਰਾਂ ਨੂੰ ਨੀਂਦ ਸਬੰਧੀ ਸਮੱਸਿਆ ਹੋ ਸਕਦੀ ਹੈ।

 

Have something to say? Post your comment