Saturday, April 12, 2025

National

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਈ.ਡੀ. ਨੇ ਓ.ਪੀ. ਸੋਨੀ 'ਤੇ ਕਸਿਆ ਸ਼ਿਕੰਜਾ

August 09, 2023 08:43 AM
Advocate Dalip Singh Wasan

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿਜੀਲੈਂਸ ਦੇ ਐਕਸ਼ਨ ਮਗਰੋਂ ਹੁਣ ਕੇਂਦਰੀ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਓਪੀ ਸੋਨੀ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ED ਨੇ ਪੰਜਾਬ ਵਿਜੀਲੈਂਸ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਨੇ ਓ.ਪੀ. ਸੋਨੀ ਵਿਰੁੱਧ ਕੀਤੀ ਗਈ ਕਾਰਵਾਈ ਦੀ ਰਿਪੋਰਟ ਮੰਗੀ ਗਈ ਹੈ ਅਤੇ ਸਬੰਧਿਤ ਦਸਤਾਵੇਜ਼ ਵੀ ਜਲਦੀ ਦੇਣ ਲਈ ਕਿਹਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਈ.ਡੀ. ਨੇ ਓ.ਪੀ. ਸੋਨੀ ਖ਼ਿਲਾਫ਼ ਐੱਫ਼.ਆਈ.ਆਰ ਕੀਤੀ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ, ਈ.ਡੀ. ਨੇ ਓ.ਪੀ. ਸੋਨੀ ਸ਼ਿਕੰਜੇ ਵਿਚ ਲਿਆ ਹੈ।

 

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਵੱਲੋਂ ਜੁਲਾਈ ਮਹੀਨੇ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ ਲਾਏ ਗਏ ਸਨ, ਜਿਸ ਕਾਰਨ ਪੰਜਾਬ ਵਿਜੀਲੈਂਸ ਬਿਊਰੋ ਨੇ ਓ.ਪੀ. ਸੋਨੀ ‘ਤੇ ਸ਼ਿਕੰਜਾ ਕੱਸਿਆ ਗਿਆ ਅਤੇ ਮਾਮਲਾ ਦਰਜ ਕਰ ਲਿਆ ਗਿਆ ਸੀ। ਵਿਜੀਲੈਂਸ ਨੇ ਦਾਅਵਾ ਕੀਤਾ ਸੀ ਕਿ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ 9 ਜਾਇਦਾਦਾਂ ਬਣਾਈਆਂ ਸਨ। ਜਾਂਚ ਦੌਰਾਨ ਪਤਾ ਲੱਗਾ ਕਿ ਓ.ਪੀ. ਸੋਨੀ ਨੇ 2017 ‘ਚ ਇਕ ਘਰ ਖ਼ਰੀਦੀਆਂ ਸੀ, ਜਿਸ ਦੀ ਕੀਮਤ 1.25 ਕਰੋੜ ਰੁਪਏ ਦੱਸੀ ਗਈ ਸੀ।

Have something to say? Post your comment

 

More in National

ਪੀ ਡੀ ਆਰੀਆ ਸਕੂਲ 'ਚ  ਦਿਵਿਆਂਗ ਵਿਦਿਆਰਥੀਆਂ ਦੇ ਕਵਿਤਾ ਗਾਇਨ ਅਤੇ ਡਾਂਸ ਮੁਕਾਬਲੇ ਕਰਵਾਏ

LPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾ

ਹਰਿਦੁਆਰ 'ਚ ਗੂੰਜੇ ਜੋ "ਬੋਲੇ ਸੋ ਨਿਰਭੈ, ਸਤਿਗੁਰੂ ਰਵਿਦਾਸ ਮਹਾਰਾਜ ਦੀ ਜੈ ਦੇ ਜੈਕਾਰੇ

ਐਚਬੀਸੀਐਚ ਐਂਡ ਆਰਸੀ ਪੰਜਾਬ ਅਤੇ ਆਈਆਈਟੀ ਮੰਡੀ ਵਿਚਕਾਰ ਅਕਾਦਮਿਕ ਅਤੇ ਖੋਜ ਲਈ ਸਮਜੋਤਾ 

PM ਮੋਦੀ ਨੇ ਗੁਜਰਾਤ ਵਿਖੇ ਜਾਨਵਰਾਂ ਨਾਲ ਬਿਤਾਇਆ ਸਮਾਂ

NHAI ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ ਜੋੜਨ ਵਾਲੇ 4-ਲੇਨ ਪ੍ਰਾਜੈਕਟ ‘ਤੇ ਲਾਈ ਰੋਕ

ਮਹਾਂਕੁੰਭ ‘ਚ ਮਚੀ ਭਗਦੜ ਸਥਿਤੀ ਬਾਰੇ PM ਮੋਦੀ ਨੇ CM ਯੋਗੀ ਨਾਲ ਕੀਤੀ ਗੱਲਬਾਤ

‘IPhone ਤੇ Indroid ‘ਤੇ ਵੱਖਰੇ-ਵੱਖਰੇ ਕਿਰਾਏ ‘ਤੇ Ola-Uber ਨੂੰ ਕੇਂਦਰ ਨੇ ਭੇਜਿਆ ਨੋਟਿਸ

ਮਾਨਸਾ ਜ਼ਿਲ੍ਹੇ ਦਾ ਅਗਨੀਵੀਰ ਲਵਪ੍ਰੀਤ ਸਿੰਘ ਜੰਮੂ-ਕਸ਼ਮੀਰ ‘ਚ ਸ਼ਹੀਦ

ਕਾਮੇਡੀਅਨ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ