Friday, April 11, 2025

Health

ਘਰ 'ਚ ਬਣੀਆਂ ਵੀ ਸਬਜ਼ੀਆਂ ਤੁਹਾਨੂੰ ਪਹੁੰਚਾ ਸਕਦੀਆਂ ਹਨ ਨੁਕਸਾਨ

August 24, 2023 12:04 PM
SehajTimes

ਸਾਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ

ਬਰਸਾਤ ਦੇ ਮੌਸਮ 'ਚ ਬੜਾ ਕੁਝ ਚਟਪਟਾ ਖਾਣ ਨੂੰ ਕਰਦਾ ਹੈ, ਪਰ ਅਜਿਹੇ 'ਚ  ਸਾਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ । ਇਸ ਮੌਸਮ ਵਿਚ ਪਾਚਨ ਨਾਲ ਜੁੜੀ ਸਮੱਸਿਆ ਬਹੁਤ ਵੱਧ ਜਾਂਦੀ ਹੈ, ਇਸ ਲਈ ਭੋਜਨ ਦਾ ਖਾਸ ਧਿਆਨ ਰੱਖਣਾ ਪੈਂਦਾ ਹੈ। ਭੋਜਨ ਹਲਕਾ, ਤਾਜ਼ਾ, ਪਚਣ ਵਿਚ ਆਸਾਨ ਅਤੇ ਘਰ ਦਾ ਬਣਿਆ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਟ੍ਰੀਟ ਫੂਡ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਪਾਣੀ ਤੋਂ ਇਨਫੈਕਸ਼ਨ ਹੋਣ ਦਾ ਖ਼ਤਰਾ ਹਮੇਸ਼ਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਘਰ ਦੇ ਖਾਣੇ ਦੇ ਨਾਲ ਕੁਝ ਸਾਵਧਾਨੀਆਂ ਰੱਖਣ ਦੀ ਵੀ ਸਲਾਹ ਦਿੱਤੀ ਜਾਂਦੀ ਹੈ ।

ਬਰਸਾਤ ਦੇ ਮੌਸਮ ਵਿਚ ਜਿਹੜੀਆਂ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ,

ਉਹ ਹਨ ਲੌਕੀ ਚਨਾ ਦਾਲ ਕੜੀ, ਲੌਕੀ ਕੋਫਤੇ ਤੋਂ ਲੈ ਕੇ ਲੌਕੀ ਦਾ ਰਾਇਤਾ ਤਕ ਬਹੁਤ ਸਾਰੇ ਸੁਆਦੀ ਪਕਵਾਨ ਬਣਾਏ ਜਾਂਦੇ ਹਨ। ਇਹ ਪੌਸ਼ਟਿਕ ਸਬਜ਼ੀ ਪਾਚਨ ਨੂੰ ਸੁਧਾਰਨ ਵਿੱਚ ਮਦਦ ਕਰ ਸਕਦੀ ਹੈ।

ਤੋਰੀ -  ਇਹ ਭੁੱਖ ਵਧਾਉਣ ਵਿਚ ਵੀ ਮਦਦ ਕਰਦੀ ਹੈ। ਤਾਕਤ ਦੇਣ ਦੇ ਨਾਲ-ਨਾਲ ਇਹ ਪਾਚਨ ਕਿਰਿਆ ਨੂੰ ਵੀ ਠੀਕ ਰੱਖਦੀ ਹੈ। ਚਮੜੀ ਰੋਗ, ਅਨੀਮੀਆ ਅਤੇ ਸੋਜ਼ ਤੋਂ ਪੀੜਤ ਲੋਕਾਂ ਲਈ ਤੋਰੀ ਬਹੁਤ ਫਾਇਦੇਮੰਦ ਹੈ।

ਟੀਂਡਾ -ਇਸ ਨੂੰ ਹਲਕਾ ਅਤੇ ਪਚਣ ਵਿਚ ਆਸਾਨ ਮੰਨਿਆ ਜਾਂਦਾ ਹੈ, ਜੋ ਇਸ ਨੂੰ ਬਰਸਾਤ ਦੇ ਮੌਸਮ ਲਈ ਆਦਰਸ਼ ਸਬਜ਼ੀ ਬਣਾਉਂਦਾ ਹੈ। ਇਹ ਹਾਈਡਰੇਸ਼ਨ ਨੂੰ ਬਣਾਈ ਰੱਖਣ, ਪਾਚਨ ਨੂੰ ਉਤਸ਼ਾਹਿਤ ਕਰਨ ਅਤੇ ਐਨੋਰੈਕਸੀਆ ਅਤੇ ਸੋਜ਼ਿਸ਼ ਵਿਕਾਰ ਦਾ ਇਲਾਜ ਕਰਨ ਵਿੱਚ ਵੀ ਮਦਦ ਕਰਦਾ ਹੈ।

 

Have something to say? Post your comment

 

More in Health

ਪਾਰਕ ਹਸਪਤਾਲ ਪਟਿਆਲਾ ਨੇ 3000 ਸਫਲ ਕਾਰ੍ਡੀਐਕ ਇੰਟਰਵੈਂਸ਼ਨ ਪੂਰੇ ਕੀਤੇ

ਲੂ ਤੋਂ ਬਚਾਅ ਲਈ ਜਰੂਰੀ ਹੈ ਕਿ ਸ਼ਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦਿੱਤੀ ਜਾਵੇ: ਸਿਵਲ ਸਰਜਨ ਡਾ. ਪਵਨ ਕੁਮਾਰ

ਮੋਹਾਲੀ ਦੇ ਹਸਪਤਾਲ ਵਿਚ 2 ਮਹੀਨਿਆਂ ਲਈ ਬੰਦ ਰਹੇਗੀ ਲਿਫ਼ਟ 

ਹੀਟਵੇਵ ਕਾਰਨ ਪੈਦਾ ਹੋਈ ਕਿਸੇ ਵੀ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ

ਸਰਕਾਰੀ ਨਸ਼ਾ-ਛੁਡਾਊ ਕੇਂਦਰ ’ਚ ਮਰੀਜ਼ਾਂ ਲਈ ਕਿੱਤਾਮੁਖੀ ਸਿਖਲਾਈ ਸ਼ੁਰੂ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ

ਵਿਸ਼ਵ ਔਟਿਜ਼ਮ ਡੇਅ ਮੌਕੇ ਮੋਹਾਲੀ ਦੇ ਐਡਵਾਂਸਡ ਔਟਿਜ਼ਮ ਕੇਅਰ ਤੇ ਰਿਸਰਚ ਸੈਂਟਰ ’ਚ ਓ ਪੀ ਡੀ ਸੇਵਾਵਾਂ ਸ਼ੁਰੂ

ਸਿਹਤ ਵਿਭਾਗ ਨੇ ਕੱਢੀ ਟੀ. ਬੀ. ਜਾਗਰੂਕਤਾ ਰੈਲੀ 

ਮੈਡੀਕਲ ਕਾਲਜ ਵਿਖੇ ‘ਮ੍ਰਿਤਕ ਦੇਹਾਂ ਦੇ ਅੰਗਾਂ ਦੀ ਪ੍ਰਾਪਤੀ ਦੀ ਵਰਕਸ਼ਾਪ ਤੇ ਪੇਟ ਦੇ ਅੰਗਾਂ ਦੀ ਪ੍ਰਾਪਤੀ ਬਾਰੇ ਮਾਸਟਰ ਕਲਾਸ’ ‘ਚ ਮਾਹਰਾਂ ਵੱਲੋਂ ਚਰਚਾ