Friday, September 20, 2024

Sports

ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਬਾਸਕਟਬਾਲ ਚੈਂਪੀਅਨਸ਼ਿਪ ਦੇ ਦਿਲਚਸਪ ਮੈਚ

September 04, 2023 11:15 AM
SehajTimes

ਜਵਾਹਰ ਨਵੋਦਿਆ ਵਿਦਿਆਲਿਆ, ਫਤਿਹਪੁਰ ਰਾਜਪੂਤਾਂ, ਪਟਿਆਲਾ ਵਿਖੇ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਦੇ ਦੂਜੇ ਦਿਨ ਰੋਮਾਂਚਕ ਮੈਚ ਹੋਏ। ਫਾਈਨਲ ਲਈ ਅੱਜ ਹੋਏ ਮੈਚਾਂ ਵਿੱਚ ਲੜਕੀਆਂ ਦੇ ਅੰਡਰ-14 ਉਮਰ ਵਰਗ ਵਿੱਚ ਪਟਨਾ ਅਤੇ ਜੈਪੁਰ ਦੀ ਟੀਮ ਜੇਤੂ ਰਹੀ। ਅੰਡਰ-17 ਉਮਰ ਵਰਗ ਵਿੱਚ ਚੰਡੀਗੜ੍ਹ ਅਤੇ ਜੈਪੁਰ ਨੇ ਫਾਈਨਲ ਵਿੱਚ ਥਾਂ ਬਣਾਈ। ਅੰਡਰ 19 ਉਮਰ ਵਰਗ ਦਾ ਮੈਚ ਸ਼ਾਮ ਤੱਕ ਚੱਲਦਾ ਰਿਹਾ।


ਮੁੰਡਿਆਂ ਦੇ ਮੈਚ 'ਚ ਅੰਡਰ 14 ਉਮਰ ਵਰਗ 'ਚ ਪਟਨਾ ਤੇ ਲਖਨਊ ਅਤੇ ਅੰਡਰ 17 ਉਮਰ ਵਰਗ 'ਚ ਜੈਪੁਰ ਨੇ ਫਾਈਨਲ 'ਚ ਜਗ੍ਹਾ ਬਣਾਉਣ 'ਚ ਸਫਲਤਾ ਹਾਸਲ ਕੀਤੀ।ਅੰਡਰ 19 ਉਮਰ ਵਰਗ ਦਾ ਮੈਚ ਸ਼ਾਮ ਤੱਕ ਜਾਰੀ ਰਿਹਾ। ਸਕੂਲ ਦੇ ਸਰੀਰਕ ਅਧਿਆਪਕ ਮਹਿੰਦਰ ਕੰਬੋਜ ਨੇ ਦੱਸਿਆ ਕਿ ਭਲਕੇ 4 ਸਤੰਬਰ ਨੂੰ ਸੈਮੀਫਾਈਨਲ ਵਿੱਚ ਜਿੱਤੀਆਂ ਟੀਮਾਂ ਵਿਚਕਾਰ ਫਾਈਨਲ ਮੈਚ ਖੇਡਿਆ ਜਾਵੇਗਾ।

Have something to say? Post your comment

 

More in Sports

ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 3 ਪਟਿਆਲਾ ਜ਼ਿਲ੍ਹੇ 'ਚ 23 ਸਤੰਬਰ ਤੋ ਸ਼ੁਰੂ ਹੋਣਗੇ ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲੇ

ਹਾਕੀ ਏਸ਼ੀਆਨ ਚੈਂਪੀਅਨਜ਼ ਟਰਾਫ਼ੀ ’ਤੇ ਭਾਰਤ ਦਾ ਪੰਜਵੀਂ ਵਾਰ ਕਬਜ਼ਾ

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ : ਭਾਰਤ ਫ਼ਾਈਨਲ ਵਿੱਚ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 03 ਅਥਲੈਟਿਕਸ ਲੜਕੇ ਪਹਿਲਾ,ਦੂਜਾ ਅਤੇ ਤੀਜਾ ਸਥਾਨ ਕੀਤਾ ਹਾਸਲ 

ਡੇਰਾਬਸੀ ਦੀ ਸੁਸ਼ਮਾ ਬਾਜਵਾ ਬਣੀ ਦੇਸ਼ ਦਾ ਮਾਣ ਕਿਰਗਿਸਤਾਨ ਵਿਖੇ ਹੋਈ ਕੈਟਲਬੈੱਲ 

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ 21 ਸਤੰਬਰ ਤੋਂ 25 ਸਤੰਬਰ ਤੱਕ

"ਖੇਡਾਂ ਵਤਨ ਪੰਜਾਬ ਦੀਆਂ" ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਵੱਡਾ ਕਦਮ: ਵਿਧਾਇਕ ਹੈਪੀ

ਅੰਤਰ ਰਾਸ਼ਟਰੀ ਗੋਲਡ ਮੈਡਲ ਜਿੱਤਣ ਤੇ ਗੁਰਜੀਤ ਕੌਰ ਦਾ ਭਰਵਾਂ ਸੁਆਗਤ

ਜੋਨ ਜੋਗਾ ਦੀ ਤਿੰਨ ਰੋਜ਼ਾ ਅਥਲੈਟਿਕ ਮੀਟ ਸ਼ੁਰੂ

ਸ.ਮਿ.ਸ. ਖੇੜੀ ਗੁੱਜਰਾਂ ਨੇ ਤਾਈਕਵਾਂਡੋ ਵਿੱਚ ਇੱਕ ਗੋਲਡ ਇੱਕ ਸਿਲਵਰ ਅਤੇ ਤਿੰਨ ਬਰਾਊਂਜ਼ ਮੈਡਲ ਹਾਸਲ ਕੀਤੇ