Friday, November 22, 2024
BREAKING NEWS
ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

Health

ਗਰਮ ਦੁੱਧ ‘ਚ ਗੁੜ ਮਿਲਾਕੇ ਪੀਣ ਨਾਲ ਸਿਹਤ ਨੂੰ ਹੋਣਗੇ ਕਈ ਫ਼ਾਇਦੇ

September 04, 2023 02:31 PM
SehajTimes

ਸਰਦੀ ਦੀ ਰੁੱਤ ਨੇ ਦਸਤਕ ਦੇ ਦਿੱਤੀ ਹੈ। ਇਸ ਮੌਸਮ ‘ਚ ਕਈ ਤਰ੍ਹਾਂ ਨਾਲ ਇਮਿਊਨਿਟੀ ਕਮਜ਼ੋਰ ਹੋਣ ਕਾਰਨ ਸਰੀਰ ਨੂੰ ਕਈ ਬੀਮਾਰੀਆਂ ਨੇ ਘੇਰ ਲਿਆ ਹੈ। ਅਜਿਹੇ ‘ਚ ਮਾਹਿਰ ਸਿਰਫ ਉਹੀ ਚੀਜ਼ਾਂ ਖਾਣ ਦੀ ਸਲਾਹ ਦਿੰਦੇ ਹਨ ਜਿਨ੍ਹਾਂ ਦਾ ਅਸਰ ਗਰਮ ਹੁੰਦਾ ਹੈ। ਗੁੜ ਵੀ ਗਰਮ ਤਾਸੀਰ ‘ਚੋਂ ਇੱਕ ਹੈ। ਕਈ ਲੋਕ ਦੁੱਧ ‘ਚ ਗੁੜ ਮਿਲਾ ਕੇ ਪੀਂਦੇ ਹਨ ਪਰ ਕੀ ਇਸ ਦੁੱਧ ਦਾ ਸੇਵਨ ਕਰਨਾ ਫਾਇਦੇਮੰਦ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਇਸ ਬਾਰੇ ਦੱਸਾਂਗੇ ਅਤੇ ਕਿਹੜੇ-ਕਿਹੜੇ ਲੋਕਾਂ ਨੂੰ ਇਸ ਦਾ ਸੇਵਨ ਨਹੀਂ ਕਰਨਾ 

ਭਾਰ ਘੱਟ ਕਰਨ ‘ਚ ਮਦਦ ਕਰੇ: ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਦੁੱਧ ਦੇ ਨਾਲ ਗੁੜ ਲੈ ਸਕਦੇ ਹੋ। ਇਹ ਦੁੱਧ ਤੁਹਾਡੇ ਲਈ ਬਹੁਤ ਫਾਇਦੇਮੰਦ ਹੋਵੇਗਾ। ਦੁੱਧ ਦੇ ਅੰਦਰ ਕੈਲਸ਼ੀਅਮ ਪਾਇਆ ਜਾਂਦਾ ਹੈ ਜਦਕਿ ਦੂਜੇ ਪਾਸੇ ਪੋਟਾਸ਼ੀਅਮ ਮੌਜੂਦ ਹੁੰਦਾ ਹੈ। ਇਹ ਦੋਵੇਂ ਚੀਜ਼ਾਂ ਤੁਹਾਡੇ ਭਾਰ ਨੂੰ ਘੱਟ ਕਰਨ ‘ਚ ਮਦਦ ਕਰਦੀਆਂ ਹਨ।

ਦੂਰ ਹੋਵੇਗੀ ਆਇਰਨ ਦੀ ਕਮੀ: ਤੁਹਾਡੇ ਸਰੀਰ ‘ਚ ਆਇਰਨ ਦੀ ਕਮੀ ਵੀ ਗੁੜ ਅਤੇ ਦੁੱਧ ਦੇ ਸੇਵਨ ਨਾਲ ਪੂਰੀ ਹੁੰਦੀ ਹੈ। ਗੁੜ ‘ਚ ਆਇਰਨ ਚੰਗੀ ਮਾਤਰਾ ‘ਚ ਪਾਇਆ ਜਾਂਦਾ ਹੈ ਅਜਿਹੇ ‘ਚ ਤੁਸੀਂ ਇਸ ਦੁੱਧ ਦਾ ਸੇਵਨ ਕਰਕੇ ਸਰੀਰ ‘ਚ ਆਇਰਨ ਦੀ ਕਮੀ ਨੂੰ ਪੂਰਾ ਕਰ ਸਕਦੇ ਹੋ।

ਮਜ਼ਬੂਤ ਇਮਿਊਨ ਸਿਸਟਮ: ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਲਈ ਤੁਸੀਂ ਗੁੜ ਅਤੇ ਦੁੱਧ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਤੁਹਾਡੇ ਸਰੀਰ ‘ਚ ਕੋਈ ਇੰਫੈਕਸ਼ਨ ਨਹੀਂ ਹੋਵੇਗੀ ਅਤੇ ਤੁਹਾਡੀ ਇਮਿਊਨ ਸਿਸਟਮ ਵੀ ਮਜ਼ਬੂਤ ਹੋਵੇਗੀ।

ਕਬਜ਼ ਤੋਂ ਮਿਲੇਗੀ ਰਾਹਤ: ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਤੁਸੀਂ ਗੁੜ ਅਤੇ ਦੁੱਧ ਦਾ ਸੇਵਨ ਕਰ ਸਕਦੇ ਹੋ। ਇਸ ਮਿਸ਼ਰਣ ਨਾਲ ਤੁਹਾਨੂੰ ਬਦਹਜ਼ਮੀ ਦੀ ਸਮੱਸਿਆ ਤੋਂ ਵੀ ਰਾਹਤ ਮਿਲੇਗੀ।

Have something to say? Post your comment

 

More in Health

ਸਿਹਤ ਵਿਭਾਗ ਦੇ ਕਾਮਿਆਂ ਨੇ ਡੇਂਗੂ ਤੋਂ ਬਚਾਅ ਲਈ ਕੀਤਾ ਪ੍ਰੇਰਿਤ 

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ! ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਜਿਲ੍ਹੇ ਵਿੱਚ 83 ਯੋਗ ਕਲਾਸਾਂ ਵਿੱਚ 2815 ਲੋਕਾਂ ਨੇ ਕਰਵਾਈ ਰਜਿਸਟਰੇਸ਼ਨ : ਵਿਨੀਤ ਕੁਮਾਰ

ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਦਿਨੋ ਦਿਨ ਵੱਧ ਰਿਹਾ ਉਤਸ਼ਾਹ : ਐਸ ਡੀ ਐਮ ਦਮਨਦੀਪ ਕੌਰ

ਭਾਕਿਯੂ ਉਗਰਾਹਾਂ ਨੇ ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਚੁੱਕੇ ਸਵਾਲ 

ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹੇ 'ਚ ਚਲਾਈ ਡੇਂਗੂ ਜਾਂਚ ਮੁਹਿੰਮ 

ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਗੰਭੀਰ ਅਪਰਾਧ : ਡਾ. ਰੇਨੂੰ ਸਿੰਘ

ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਘਰ-ਘਰ ਕੀਤੀ ਜਾਂਚ

ਐੱਸ.ਡੀ.ਐਮ. ਨੇ ਕਮਿਊਨਿਟੀ ਹੈਲਥ ਸੈਂਟਰ ਬੱਸੀ ਪਠਾਣਾਂ ਵਿਖੇ ਸਿਹਤ ਸੁਵਿਧਾਵਾਂ ਦਾ ਲਿਆ ਜਾਇਜ਼ਾ

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ