Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Majha

ਹੁਣ ਲੋਕ ਪ੍ਰਾਈਵੇਟ ਸਕੂਲਾਂ ਤੋਂ ਬੱਚਿਆਂ ਨੂੰ ਹਟਾ ਕੇ ਸਰਕਾਰੀ ਸਕੂਲਾਂ ਵਿਚ ਪੜ੍ਹਾਉਣਗੇ- ਅਰਵਿੰਦ ਕੇਜਰੀਵਾਲ

September 13, 2023 07:59 PM
SehajTimes

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮਿਲ ਕੇ ਬੁੱਧਵਾਰ ਨੂੰ ਅੰਮ੍ਰਿਤਸਰ ਸਥਿਤ ਛੇਹਰਟਾ ਵਿਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰ ਦਿੱਤਾ। ਇਸ ਦੌਰਾਨ ਆਮ ਆਦਮੀ ਪਾਰਟੀ ਵਲੋਂ ਇਕ ਵਿਸ਼ਾਲ ਰੈਲੀ ਕੀਤੀ ਗਈ। ਇਸ ਨੂੰ ਇਤਿਹਾਸਕ ਦੱਸਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਅੱਜ ਤੋਂ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਹੋਈ ਹੈ। ਅੰਮ੍ਰਿਤਸਰ ਦੀ ਪਵਿੱਤਰ ਧਰਤੀ ’ਤੇ ਜਿਸ ਸਰਕਾਰੀ ਸਕੂਲ ਦਾ ਉਦਘਾਟਨ ਕੀਤਾ ਗਿਆ ਹੈ, ਉਹ ਮਾਮੂਲੀ ਨਹੀਂ ਹੈ।

ਪੂਰੇ ਪੰਜਾਬ ਵਿਚ ਵੱਡੇ ਤੋਂ ਵੱਡੇ ਪ੍ਰਾਈਵੇਟ ਸਕੂਲ ਵਿਚ ਵੀ ਉਹ ਸਹੂਲਤਾਂ ਨਹੀਂ ਜਿਹੜੀਆਂ ਇਸ ਸਕੂਲ ਵਿਚ ਦਿੱਤੀਆਂ ਗਈਆਂ ਹਨ। ਪੰਜਾਬ ਵਿਚ 20000 ਸਰਕਾਰੀ ਸਕੂਲ ਹਨ। ਕਈ ਸਕੂਲਾਂ ਵਿਚ ਬੈਂਚ ਨਹੀਂ ਹਨ, ਛੱਤਾਂ ਚੋਂਦੀਆਂ ਹਨ, ਪੀਣ ਲਈ ਪਾਣੀ ਨਹੀਂ ਹੈ, ਪਖਾਨਿਆਂ ਦਾ ਬੁਰਾ ਹਾਲ ਹੈ, ਬਾਊਂਡਰੀ ਵਾਲ ਨਹੀਂ ਹੈ। ਚੌਂਕੀ ਦਾਰ ਨਹੀਂ ਹਨ ਅਤੇ ਗੰਦਗੀ ਨਾਲ ਭਰੇ ਹੋਏ ਹਨ। ਲੋਕ ਮਜਬੂਰੀ ਵਸ ਆਪਣੇ ਬੱਚਿਆਂ ਨੂੰ ਇਨ੍ਹਾਂ ਸਰਕਾਰੀ ਸਕੂਲਾਂ ਵਿਚ ਭੇਜਦੇ ਹੈ। ਕੁੱਝ ਲੋਕ ਆਪਣਾ ਢਿੱਡ ਵੱਢ ਕੇ ਬੱਚਿਆਂ ਨੂੰ ਪ੍ਰਾਈਵੇਟ ਸਕੂਲ ਭੇਜਣ ਨੂੰ ਮਜਬੂਰ ਹਨ ਪਰ ਅੱਜ ਤੋਂ ਪੰਜਾਬ ਵਿਚ ਇਹ ਰਿਵਾਇਤ ਬਦਲ ਜਾਵੇਗੀ। ਪੰਜਾਬ ਸਰਕਾਰ ਅਜਿਹੇ ਸਕੂਲ ਬਣਾ ਰਹੀ ਹੈ ਕਿ ਲੋਕ ਪ੍ਰਾਈਵੇਟ ਸਕੂਲਾਂ ਤੋਂ ਬੱਚਿਆਂ ਨੂੰ ਹਟਾ ਕੇ ਸਰਕਾਰੀ ਸਕੂਲਾਂ ਵਿਚ ਪੜ੍ਹਾਉਣਗੇ।

 

Have something to say? Post your comment

 

More in Majha

ਸੀਨੀਅਰ ਕਾਂਗਰਸੀ ਆਗੂ ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ ਨੇ ਢਿੱਲੋ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਢਿੱਲੋ ਪਰਿਵਾਰ ਨਾਲ ਵੱਖ-ਵੱਖ ਪਾਰਟੀ ਦੇ ਆਗੂਆ ਨੇ ਕੀਤਾ ਦੁੱਖ ਸਾਂਝਾ

ਪੰਜਾਬ ਪੁਲਿਸ ਨੇ ਵਿਦੇਸ਼ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਛੇ ਵਿਅਕਤੀ ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਵਾਲੀ ਬੱਸ ਦੀ ਕਰਵਾਈ ਸੇਵਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

ਇਨਸਾਫ਼ ਨਾ ਮਿਲਿਆ ਤਾਂ 18 ਨਵੰਬਰ ਨੂੰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਐਸ.ਐਸ.ਪੀ ਦਫ਼ਤਰ ਤਰਨਤਾਰਨ ਅੱਗੇ ਦੇਵੇਗੀ ਵਿਸ਼ਾਲ ਧਰਨਾ

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

ਰਈਆ ਬਲਾਕ ਦੇ ਖੇਤੀਬਾੜੀ ਵਿਕਾਸ ਅਫਸਰ ਨੇ ਆਪਣੀ ਹਾਜਰੀ ਵਿੱਚ ਕਰਵਾਈ ਡੀ:ਏ:ਵੀ:ਪੀ ਖਾਦ ਦੀ ਵੰਡ

ਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤ

ਬਾਬਾ ਬੁੱਢਾ ਜੀ ਦੇ ਜੋੜ ਮੇਲੇ ਦੇ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੁੱਗਾ ਵਿਖੇ ਕਰਵਾਏ ਜਾਣਗੇ ਬੱਚਿਆਂ ਦੇ ਦਸਤਾਰ ਅਤੇ ਦੁਮਾਲਾ ਮੁਕਾਬਲੇ