Friday, September 20, 2024

Malwa

ਸਕੂਲ ਦੀ ਨੌਵੀਂ ਜਮਾਤ ਦੀ ਬਹੁਤ ਹੀ ਹੋਣਹਾਰ ਵਿਦਿਆਰਥਣ ਨੂੰ ਇੱਕ ਦਿਨ ਲਈ ਸਕੂਲ ਪ੍ਰਿੰਸੀਪਲ ਬਣਾਇਆ

October 12, 2023 09:51 PM
SehajTimes

ਸਮਾਣਾ, (ਦਲਜਿੰਦਰ ਸਿੰਘ)-:ਸਕੂਲ ਪ੍ਰਿੰਸੀਪਲ ਸ਼੍ਰੀਮਤੀ ਹਰਜੋਤ ਕੌਰ ਦੁਆਰਾ ਨਵੀਂ ਪਹਿਲ ਕਰਦੇ ਹੋਏ ਸਕੂਲ ਦੀ ਨੌਵੀਂ ਜਮਾਤ ਦੀ ਬਹੁਤ ਹੀ ਹੋਣਹਾਰ ਵਿਦਿਆਰਥਣ ਲਕਸ਼ਮੀ ਰਾਣੀ ਨੂੰ ਇੱਕ ਦਿਨ ਲਈ ਸਕੂਲ ਪ੍ਰਿੰਸੀਪਲ ਬਣਾਇਆ ਗਿਆ ਇਹ ਵਿਦਿਆਰਥਣ ਪੜ੍ਹਾਈ, ਖੇਡਾਂ ਅਤੇ ਹੋਰ ਹਰ ਤਰ੍ਹਾਂ ਦੀਆ ਗਤੀਵਿਧੀ ਵਿੱਚ ਬਹੁਤ ਹੁਸ਼ਿਆਰ ਹੈ ਅਤੇ ਅਸੀਂ ਸਾਰੇ ਅਧਿਆਪਕ ਆਸ ਕਰਦੇ ਹਾਂ ਕਿ ਇਹ ਵਿਦਿਆਰਥਣ ਭਵਿੱਖ ਵਿੱਚ ਬਹੁਤ ਉੱਚਾ ਮੁਕਾਮ ਹਾਸਿਲ ਕਰੇਗੀ ਇਸ ਨਵੀਂ ਪਹਿਲ ਲਈ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਹਰਜੋਤ ਕੌਰ ਬਹੁਤ ਵਧਾਈ ਦੇ ਪਾਤਰ ਹਨ। ਇਸ ਤਰ੍ਹਾਂ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਸਕਾਰ ਕਰਨ ਲਈ ਬਹੁਤ ਤੇਜੀ ਨਾਲ ਅਗਾਂਹ ਵੱਲ ਵਧਣਗੇ ।

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ