Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਜ਼ਿਲ੍ਹੇ ’ਚ 40 ਥਾਂਵਾਂ ’ਤੇ ਖੁਲ੍ਹਣਗੀਆਂ ਮਾਡਲ ਫ਼ੇਅਰ ਪ੍ਰਾਈਸ ਸ਼ਾਪਸ

November 01, 2023 03:30 PM
SehajTimes
ਐੱਸ ਏ ਐੱਸ ਨਗਰ : - ਜ਼ਿਲ੍ਹੇ ’ਚ ਉਨ੍ਹਾਂ ਪਿੰਡਾਂ ਜਿੱਥੇ ਰਾਸ਼ਨ ਡਿੱਪੂ ਨਹੀਂ ਹਨ, ਵਿਖੇ ਮਾਡਲ ਫ਼ੇਅਰ ਪ੍ਰਾਈਸ ਸ਼ਾਪਸ (ਰਾਸ਼ਨ ਦੀ ਦੁਕਾਨ) ਖੋਲ੍ਹਣ ਦੀ ਪ੍ਰਕਿਰਿਆ ਜੰਗੀ ਪੱਧਰ ’ਤੇ ਚੱਲ ਰਹੀ ਹੈ, ਜਿਸ ਤਹਿਤ 40 ਦੁਕਾਨਾਂ ਸਥਾਪਿਤ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਮਾਡਲ ਫ਼ੇਰ ਪ੍ਰਾਈਸ ਸ਼ਾਪਸ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉੁਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਰਾਸ਼ਨ ਦੁਕਾਨਾਂ ਨੂੰ ਮਾਰਕਫ਼ੈਡ ਵੱਲੋਂ ਚਲਾਇਆ ਜਾਵੇਗਾ।
 

ਰਾਸ਼ਨ ਸਪਲਾਈ ਕਰਨ ਦੇ ਨਾਲ-ਨਾਲ ਮਾਰਕਫ਼ੈਡ ਉਤਪਾਦ


ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਹਮਾਂਯੂਪੁਰ, ਸਮਗੌਲੀ, ਜੌਲਾ ਖੁਰਦ, ਲਾਲੜੂ, ਸੰਗਤਪੁਰਾ, ਕੰਨਸਾਲਾ, ਖਿਜ਼ਰਾਬਾਦ, ਨਿਹੋਲਕਾ, ਝਿੰਗੜਾਂ ਕਲਾਂ, ਦੁਸਾਰਨਾ, ਨਾਂਗਲੀਆਂ, ਪੜੌਲ, ਸੰਗਾਲਾ, ਕੁਭੇੜੀ, ਮਨੌਲੀ, ਮਨਾਣਾ, ਬਹਿਲੋਲਪੁਰ, ਸਵਾਡਾ, ਚਡਿਆਲਾ, ਦੇਹੜੀ ’ਚ ਦੁਕਾਨਾਂ ਲਈ ਥਾਂ ਸ਼ਨਾਖ਼ਤ ਕਰਕੇ ਨਵੀਨੀਕਰਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਜਦਕਿ ਬਾਕੀ ਥਾਂਵਾਂ ’ਤੇ ਕੰਮ ਸ਼ੁਰੂ ਕੀਤਾ ਜਾਣਾ ਹੈ। ਡਿਪਟੀ ਕਮਿਸ਼ਨਰ ਅਨੁਸਾਰ ਮਾਡਲ ਫ਼ੇਅਰ ਪ੍ਰਾਈਸ ਸ਼ਾਪਸ ਪ੍ਰਤੀ ਥਾਂ ’ਤੇ 200 ਵਰਗ ਮੀਟਰ ਦੇ ਖੇਤਰ ’ਚ ਬਣਾਈ ਜਾਵੇਗੀ ਜਿੱਥੇ ਮਾਰਕਫ਼ੈਡ ਵੱਲੋਂ ਸਮਾਰਟ ਕਾਰਡ (ਆਟਾ-ਦਾਲ ਕਾਰਡ) ਦੇ ਲਾਭਪਾਤਰੀਆਂ ਨੂੰ ਮਿਲਣ ਵਾਲਾ ਰਾਸ਼ਨ ਸਪਲਾਈ ਕਰਨ ਦੇ ਨਾਲ-ਨਾਲ ਮਾਰਕਫ਼ੈਡ ਉਤਪਾਦ ਵੀ ਵਿੱਕਰੀ ਕੀਤੇ ਜਾ ਸਕਣਗੇ।
 

ਮੀਟਿੰਗ ’ਚ ਹਾਜ਼ਰ ਏ ਡੀ ਸੀ (ਜ) ਵਿਰਾਜ ਐਸ ਤਿੜਕੇ


ਉਨ੍ਹਾਂ ਨੇ ਮੀਟਿੰਗ ’ਚ ਹਾਜ਼ਰ ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਐਸ ਡੀ ਐਮ ਮੋਹਾਲੀ ਚੰਦਰਜੋਤੀ ਸਿੰਘ, ਐਸ ਡੀ ਐਮ ਖਰੜ ਗੁਰਬੀਰ ਸਿੰਗ ਕੋਹਲੀ, ਐਸ ਡੀ ਐਮ ਡੇਰਾਬੱਸੀ ਹਿਮਾਂਸ਼ੁ ਗੁਪਤਾ, ਡੀ ਐਮ ਮਾਰਕਫ਼ੈਡ ਨਵਿਤਾ, ਡੀ ਡੀ ਪੀ ਓ ਅਮਨਿੰਦਰ ਪਾਲ ਸਿੰਘ ਚੌਹਾਨ ਅਤੇ ਉਪ ਰਜਿਸਟ੍ਰਾਰ ਸਹਿਕਾਰੀ ਸਭਾਵਾਂ ਗੁਰਬੀਰ ਸਿੰਘ ਢਿੱਲੋਂ ਨੂੰ ਬਾਕੀ ਰਹਿੰਦੀਆਂ ਥਾਂਵਾਂ ਦਾ ਜਲਦ ਦੌਰਾ ਕਰਕੇ ਉਨ੍ਹਾਂ ਨੂੰ ਅੰਤਮ ਰੂਪ ਦੇਣ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਪੂਰੇ ਸੂਬੇ ’ਚ ਇਨ੍ਹਾਂ ਮਾਡਲ ਫ਼ੇਅਰ ਪ੍ਰਾਈਸ ਸ਼ਾਪਸ ਰਾਹੀਂ ਉਨ੍ਹਾਂ ਖੇਤਰਾਂ ਤੱਕ ਵੀ ਸਮਾਰਟ ਕਾਰਡ ’ਤੇ ਮਿਲਦੀਆਂ ਸੁਵਿਧਾਵਾਂ ਪਹੁੰਚਾੳਣਾ ਚਾਹੁੰਦੇ ਹਨ, ਜਿੱਥੇ ਰਾਸ਼ਨ ਡਿੱਪੂ ਨਹੀਂ ਹਨ। ਉਨ੍ਹਾਂ ਦੱਸਿਆ ਕਿ ਮਾਡਲ ਫ਼ੇਅਰ ਪ੍ਰਾਈਸ ਸ਼ਾਪਸ ਭਵਿੱਖ ’ਚ ਰਾਜ ਸਰਕਾ
 

Have something to say? Post your comment

 

More in Chandigarh

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ