Friday, November 22, 2024

Sports

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ ਸ਼ਾਨੋ–ਸ਼ੌਕਤ ਨਾਲ ਸ਼ੁਰੂ

November 04, 2023 06:15 PM
SehajTimes

ਬਰਨਾਲਾ  : 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਲੜਕੀਆਂ ਅੱਜ ਸਰਕਾਰੀ ਹਾਈ ਸਕੂਲ ਨੰਗਲ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ ਇਹਨਾਂ ਖੇਡਾਂ ਦਾ ਉਦਘਾਟਨ ਉਪਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾਬਰਜਿੰਦਰਪਾਲ ਸਿੰਘ ਨੇ ਝੰਡਾ ਲਹਿਰਾ ਕੇ ਕੀਤਾ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਹਨਾਂ ਨੇ ਕਿਹਾ ਕਿ ਖੇਡਾਂ ਵਿਅਕਤੀ ਦੀ ਸਮੁੱਚੀ ਸਖਸ਼ੀਅਤ ਦਾ ਨਿਰਮਾਣ ਕਰਨ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ

 ਉਹਨਾਂ ਨੇ ਕਿਹਾ ਕਿ ਖੇਡਾਂ ਰਾਹੀਂ ਆਪਸੀ ਸਹਿਯੋਗਪਿਆਰ ਤੇ ਭਾਈਚਾਰੇ ਦੀ ਭਾਵਨਾ ਦਾ ਵਿਕਾਸ ਹੁੰਦਾ ਹੈ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਲੀਗ ਕਮ ਨਾਕਆਉਟ ਆਧਾਰ 'ਤੇ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਅੱਜ ਪਹਿਲੇ ਦਿਨ ਹੋਏ ਮੁਕਾਬਲਿਆਂ ਵਿੱਚ ਪਟਿਆਲਾ ਨੇ ਸ੍ਰੀ ਮੁਕਤਸਰ ਸਾਹਿਬਰੂਪਨਗਰ ਨੇ ਫਿਰੋਜ਼ਪੁਰਸ੍ਰੀ ਫਹਿਤਗੜ੍ਹ ਸਾਹਿਬ ਨੇ ਗੁਰਦਾਸਪੁਰਤਰਨਤਾਰਨ ਨੇ ਮਾਲੇਰਕੋਟਲਾਸੰਗਰੂਰ ਨੇ ਸ਼ਹੀਦ ਭਗਤ ਸਿੰਘ ਨਗਰਮਾਨਸਾ ਨੇ ਕਪੂਰਥਲਾਬਠਿੰਡਾ ਨੇ ਬਰਨਾਲਾਲੁਧਿਆਣਾ ਨੇ ਪਠਾਨਕੋਟ ਅਤੇ ਫਰੀਦਕੋਟ ਨੇ ਜਲੰਧਰ ਨੂੰ ਹਰਾਇਆ

 ਇਸ ਮੌਕੇ ਪ੍ਰਿੰਸੀਪਲ ਰਜਿੰਦਰਪਾਲ ਸਿੰਘਹੈਡ ਮਾਸਟਰ ਕੁਲਦੀਪ ਸਿੰਘਡੀ.ਡੀ.ਸੋਨੀਆ ਗਰਗਸਕੂਲ ਇੰਚਾਰਜ ਕੁਲਦੀਪ ਸਿੰਘ ਭੁੱਲਰਸਟੇਟ ਕਮੇਟੀ ਮੈਂਬਰ ਮਨਦੀਪ ਸ਼ਰਮਾਬਲਜਿੰਦਰ ਸਿੰਘਮਨਜੀਤ ਸਿੰਘਪਰਮਜੀਤ ਕੌਰਮਨਦੀਪ ਕੌਰਰਵਿੰਦਰ ਕੌਰਪਰਮਜੀਤ ਕੌਰਰੁਪਿੰਦਰ ਕੌਰਹਰਮੇਲ ਸਿੰਘਭੁਪਿੰਦਰ ਸਿੰਘਰੁਪਿੰਦਰ ਸਿੰਘਮੱਲ ਸਿੰਘਮਲਕੀਤ ਸਿੰਘ ਭੁੱਲਰਇੰਦਰਜੀਤ ਸਿੰਘਅਮਨਦੀਪ ਕੌਰਗੁਰਲਾਲ ਸਿੰਘਪ੍ਰਗਟ ਸਿੰਘਲਖਵੀਰ ਸਿੰਘਨਵਜੋਤ ਸਿੰਘਗੁਰਵੀਰ ਸਿੰਘਸਤਨਾਮ ਸਿੰਘਰਜਿੰਦਰ ਸਿੰਘਹਰਜਿੰਦਰ ਸਿੰਘਅਰਸ਼ਦੀਪ ਸਿੰਘਕਮਲਦੀਪ ਸ਼ਰਮਾਹਰਦੀਪ ਸਿੰਘਅਵਤਾਰ ਸਿੰਘਜਸਪ੍ਰੀਤ ਸਿੰਘਮਨਜਿੰਦਰ ਸਿੰਘਬਖਸ਼ੀਸ਼ ਸਿੰਘਭੁਪਿੰਦਰ ਸਿੰਘਸਵਰਨਜੀਤ ਕੌਰਹਰਜਿੰਦਰ ਕੌਰਕੁਲਵਿੰਦਰ ਕੌਰਦਲਜੀਤ ਸਿੰਘਦੇਵਵਿੰਦਰ ਸਿੰਘ ਮਨਦੀਪ ਸਿੰਘ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋਦੂਜੇ ਰਾਜਾਂ ਤੋਂ ਅਣਅਧਿਕਾਰਤ ਝੋਨਾ ਲਿਆਉਣ ਵਾਲਿਆਂ 'ਤੇ ਕਾਰਵਾਈ ਲਈ ਉਡਣ ਦਸਤੇ ਤਿਆਰ

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਹਰੇਕ ਨੌਜਵਾਨ ਦੀ ਵੋਟ ਬਣਾਉਣ ਲਈ ਸਵੀਪ ਗਤੀਵਿਧੀਆਂ ਤੇਜ਼ ਕੀਤੀਆਂ ਜਾਣ : ਸਹਾਇਕ ਕਮਿਸ਼ਨਰ

Have something to say? Post your comment

 

More in Sports

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਅੱਜ ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਕੀਤੀ ਗਈ,

ਪਟਿਆਲਾ ਵਿਖੇ ਦੂਸਰੀ ਕੁਰਸ਼ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ

ਪੰਜਾਬ ਵਿੱਚ ਫੁਟਬਾਲ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ 

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

24 ਨਵੰਬਰ ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹੋਵੇਗੀ ਹਾਫ ਮੈਰਾਥਨ-ਸਹਾਇਕ ਕਮਿਸ਼ਨਰ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦੀ ਹੋਈ ਸ਼ੁਰੂਆਤ

ਰਾਜ ਪੱਧਰੀ ਸਕੂਲ ਖੇਡਾਂ: ਲੜਕੀਆਂ ਦੇ ਹਾਕੀ ਤੇ ਲੜਕਿਆਂ ਦੇ ਕ੍ਰਿਕਟ ਮੁਕਾਬਲਿਆਂ ਦਾ ਆਗਾਜ਼

ਅੱਜ ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਹੋਈ