Friday, September 20, 2024

Malwa

ਮਈ 2023 ਵਿੱਚ ਹੋਈਆਂ ਕੁੱਝ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ

November 08, 2023 12:09 PM
SehajTimes

ਪਟਿਆਲਾ :- ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਮਈ 2023 ਵਿੱਚ ਹੋਈਆਂ ਕੁੱਝ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਹਨ। ਇਹ ਨਤੀਜੇ ਪੰਜਾਬੀ ਯੂਨੀਵਰਸਿਟੀ ਦੀ ਵੈਬਸਾਈਟ ਤੋਂ ਵੇਖੇ ਜਾ ਸਕਦੇ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ  ਬੀ.ਵੋਕ.  (ਨਿਊਟ੍ਰੀਸ਼ਨ & ਹੈਲਥ ਕੇਅਰ ਸਾਇੰਸ) ਸਮੈਸਟਰ-ਛੇਵਾਂ; ਐੱਮ.ਐੱਡ.  ਸਮੈਸਟਰ-ਚੌਥਾ; ਬੈਚਲਰ ਆਫ਼ ਹੋਟਲ ਮੈਨੇਜਮੈਂਟ ਸਮੈਸਟਰ-ਛੇਵਾਂ; ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ ਸਮੈਸਟਰ-ਛੇਵਾਂ; ਬੀ.ਪੀ.ਐੱਡ (ਦੋ ਸਾਲਾ ਕੋਰਸ) ਸਮੈਸਟਰ-ਦੂਜਾ; ਐੱਮ.ਐੱਸ.ਸੀ.  ਬੌਟਨੀ ਸਮੈਸਟਰ-ਚੌਥਾ; ਐੱਮ.ਐੱਸ.ਸੀ.  ਕੈਮਿਸਟਰੀ ਸਮੈਸਟਰ-ਦੂਜਾ; ਐੱਮ.ਐੱਸ.ਸੀ.  ਮਾਈਕਰੋਬਾਇਓਲੋਜੀ ਸਮੈਸਟਰ-ਚੌਥਾ; ਐੱਲ. ਐੱਲ. ਬੀ  ਸਮੈਸਟਰ-ਚੌਥਾ ਸ਼ਾਮਿਲ ਹਨ।

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ