Friday, September 20, 2024

Malwa

ਪੰਜਾਬੀ ਯੂਨੀਵਰਸਿਟੀ ਦੇ ਜਾਰੀ ਕੀਤੇ ਨਤੀਜੇ

November 17, 2023 05:47 PM
SehajTimes

ਪਟਿਆਲਾ :- ਪੰਜਾਬੀ ਯੂਨੀਵਰਸਿਟੀ ਦੇ ਪ੍ਰੀਖਿਆ ਸ਼ਾਖਾ ਵੱਲੋਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜੇ ਜਾਰੀ ਕੀਤੇ ਗਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ ਐੱਮ. ਜੇ. ਐੱਮ. ਸੀ. ਸਮੈਸਟਰ-ਚੌਥਾ (ਡਿਸਟੈਂਸ ਐਜੂਕੇਸ਼ਨ), ਐੱਮ. ਏ. ਸਿੱਖ ਸਟੱਡੀਜ਼ ਸਮੈਸਟਰ-ਚੌਥਾ (ਪ੍ਰਾਈਵੇਟ ਅਤੇ ਡਿਸਟੈਂਸ ਐਜੂਕੇਸ਼ਨ), ਬੀ.ਏ.ਬੀ.ਐੱਡ. ਸਮੈਸਟਰ-ਪੰਜਵਾਂ ਅਤੇ ਐੱਮ. ਟੈੱਕ (ਏ.ਆਈ., ਸੀ.ਈ., ਈ.ਸੀ.ਈ., ਐੱਸ. ਈ.,ਟੀ.ਈ., ਅਤੇ ਐੱਮ. ਈ.) ਸਮੈਸਟਰ ਦੂਜਾ (ਰੈਗੂਲਰ, ਪਾਰਟ ਟਾਈਮ ਅਤੇ ਰੀਅਪੀਅਰ) ਸ਼ਾਮਿਲ ਹਨ। ਇਹ ਨਤੀਜੇ ਪੰਜਾਬੀ ਯੂਨੀਵਰਸਿਟੀ ਦੀ ਵੈੱਬਸਾਈਟ ਤੋਂ ਚੈੱਕ ਕੀਤੇ ਜਾ ਸਕਦੇ ਹਨ।

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ