Friday, November 22, 2024

Chandigarh

ਵਰਲਡ ਕੱਪ ਫਾਈਨਲ ਨੂੰ ਲੈ ਕੇ ਕੀਤੀ ਐਡਵਾਇਜਰੀ ਜਾਰੀ : ਚੰਡੀਗੜ੍ਹ ਪੁਲਿਸ

November 18, 2023 12:10 PM
SehajTimes

ਚੰਡੀਗੜ੍ਹ :- ਭਾਰਤ ਤੇ ਆਸਟਰੇਲੀਆ ਵਿਚਾਲੇ ਹੋਣ ਵਾਲੇ ਵਨਡੇ ਵਰਡ ਕੱਪ 2023 (World Cup-2023)  ਦੇ ਫਾਈਨਲ ਮੈਚ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਵੱਲੋਂ ਐਡਵਾਇਜਰੀ ਜਾਰੀ ਕੀਤੀ ਗਈ ਹੈ। ਪੁਲਿਸ ਨੇ ਕਿਹਾ ਹੈ ਕਿ ਐਡਵਾਇਜਰੀ ਦਾ ਉਲੰਘਣ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਚੰਡੀਗੜ੍ਹ ਪੁਲਿਸ ਵੱਲੋਂ ਜਾਰੀ ਕੀਤੀ ਗਈ ਐਡਵਾਇਜਰੀ ਮੁਤਾਬਕ ਕਿਸੇ ਵੀ ਜਨਤਕ ਥਾਂ ‘ਤੇ ਬਿਨਾਂ ਪਰਮਿਸ਼ਨ ਦੇ ਸਕ੍ਰੀਨ ਲਗਾਉਣ ਜਾਂ ਇਕੱਠਾ ਹੋਣ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਪੁਲਿਸ ਮੁਤਾਬਕ ਸਿਰਫ ਪਰਮਿਸ਼ਨ ਲੈ ਕੇ ਹੀ ਸਕ੍ਰੀਨ ਜਾਂ ਭੀੜ ਇਕੱਠੀ ਕਰਕੇ ਮੈਚ ਦੇੇੇਖਣ ਦੀ ਇਜਾਜ਼ਤ ਹੋਵੇਗੀ।

ਪੁਲਿਸ ਮੁਤਾਬਕ ਵਰਲਡ ਕੱਪ ਦੇ ਬਾਅਦ ਵੱਡੀ ਗਿਣਤੀ ਵਿਚ ਪਟਾਕੇ ਵੀ ਸਾੜੇ ਜਾਂਦੇ ਹਨ। ਹਾਲਾਂਕਿ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਪਟਾਕਿਆਂ ‘ਤੇ ਪਾਬੰਦੀ ਹੈ। ਅਜਿਹੇ ਵਿਚ ਪੁਲਿਸ ਨੇ ਮੈਚ ਦੌਰਾਨ ਜਾਂ ਬਾਅਦ ਵਿਚ ਕਿਸੇ ਤਰ੍ਹਾਂ ਦੇ ਪਟਾਕੇ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ