Friday, November 22, 2024

Chandigarh

ਕਿਸਾਨ ਅੰਦੋਲਨ ਦੇ ਮੱਦੇਨਜ਼ਰ ‘ਟਰੈਫਿਕ ਐਡਵਾਈਜ਼ਰੀ’ ਜਾਰੀ

November 24, 2023 07:34 PM
SehajTimes
ਲੋਕਾਂ ਨੂੰ ਸ਼ਹਿਰ ਦੀਆਂ ਸੜਕਾਂ 'ਤੇ ਭਾਰੀ ਵਾਹਨਾਂ ਦੀ ਵਰਤੋਂ ਤੋਂ ਗ਼ੁਰੇਜ਼ ਕਰਨ ਦੀ ਸਲਾਹ 
 
ਐਸ.ਏ.ਐਸ.ਨਗਰ :-  ਐਸਐਸਪੀ ਡਾ: ਸੰਦੀਪ ਗਰਗ ਨੇ ਅੱਜ ਇੱਥੇ ਮੋਹਾਲੀ ਦੀਆਂ ਸੜਕਾਂ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਪ੍ਰਸਤਾਵਿਤ ਅੰਦੋਲਨ ਦੇ ਮੱਦੇਨਜ਼ਰ ਸ਼ਹਿਰ ਦੀਆਂ ਸੜਕਾਂ 'ਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਜਗਤਪੁਰਾ ਸੈਕਟਰ 48-49 ਟ੍ਰੈਫਿਕ ਲਾਈਟਾਂ ਤੋਂ ਬਾਵਾ ਵਾਈਟ ਹਾਊਸ ਤੱਕ 25 ਨਵੰਬਰ 2023 ਦੀ ਦੁਪਹਿਰ 12 ਵਜੇ ਤੋਂ 28 ਨਵੰਬਰ ਸ਼ਾਮ ਤੱਕ ਆਵਾਜਾਈ ਬੰਦ ਰਹੇਗੀ। ਇਸ ਤੋਂ ਇਲਾਵਾ ਯਾਤਰੀਆਂ ਨੂੰ ਇਨ੍ਹਾਂ ਦਿਨਾਂ ਦੌਰਾਨ ਸ਼ਹਿਰ ਦੀਆਂ ਸੜਕਾਂ 'ਤੇ ਭਾਰੀ ਵਾਹਨਾਂ ਦੀ ਵਰਤੋਂ ਤੋਂ ਗ਼ੁਰੇਜ਼ ਕਰਨ ਲਈ ਵੀ ਕਿਹਾ ਗਿਆ ਹੈ। ਹੋਰ ਜਾਣਕਾਰੀ ਲਈ ਰੂਟ ਪਲਾਨ ਨਾਲ ਨੱਥੀ ਕੀਤਾ ਗਿਆ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ