Friday, November 22, 2024

Malwa

27 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੇਵਾ ਕੇਂਦਰ 'ਚ ਰਹੇਗੀ ਛੁੱਟੀ

November 25, 2023 06:53 PM
SehajTimes
ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਟਿਆਲਾ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਕਿਹਾ ਕਿ 27 ਨਵੰਬਰ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿੱਚ ਸੇਵਾ ਕੇਂਦਰ ਆਪਣੀਆਂ ਆਮ ਵਾਂਗ ਸੇਵਾਵਾਂ ਜਾਰੀ ਰੱਖਣਗੇ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ