Saturday, October 05, 2024
BREAKING NEWS
ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

National

ਨੋਇਡਾ Noida ਵਿੱਚ ਸਿਲੰਡਰ ਫ਼ਟਣ ਕਾਰਨ ਲੱਗੀ ਅੱਗ ਵਿੱਚ 500 ਝੁੱਗੀਆਂ ਸੜਕ ਕੇ ਸਵਾਹ

April 11, 2021 05:38 PM
SehajTimes

ਨੋਇਡਾ : ਨੋਇਡਾ ਦੇ ਸੈਕਟਰ 63 (Sector-63) ਵਿੱਚ ਬਹਿਲੋਲਪੁਰ ਦੀਆਂ ਝੁੱਗੀਆਂ ਵਿਚ ਅੱਜ ਦੁਪਹਿਰ ਗੈਸ ਸਿਲੰਡਰ ਫ਼ਟਣ ਕਾਰਨ ਭਿਆਨਕ ਅੱਗ ਲੱਗ ਗਈ ਜਿਸ ਕਾਰਨ 2 ਬੱਚਿਆਂ ਦੇ ਜ਼ਿਉਂਦੇ ਹੀ ਸੜ ਜਾਣ ਦੀ ਖ਼ਬਰ ਵੀ ਮਿਲੀ ਹੈ ਜਿਨ੍ਹਾਂ ਦੀ ਉਮਰ 7 ਤੋਂ 10 ਸਾਲ ਦੇ ਦਰਮਿਆਨ ਦੱਸੀ ਜਾਂਦੀ ਹੈ। ਸਿਤਮ ਜ਼ਰੀਫ਼ੀ ਇਹ ਰਹੀ ਕਿ ਹਵਾ ਕਾਰਨ ਅੱਜ ਨੇ ਤੇਜ਼ੀ ਫ਼ੜ ਲਈ ਅਤੇ ਫ਼ਾਇਰ ਟੈਂਡਰਾਂ ਦੇ ਪਹੁੰਚਦੇ ਪਹੁੰਚਦੇ 500 ਦੇ ਕਰੀਬ ਝੁਲਸ ਗਈਆਂ।
ਫ਼ਾਇਰ ਟੈਂਡਰਾਂ ਨੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਝੁੱਗੀਆਂ ਦੇ ਮਲਬੇ ਹੇਠ ਕਈ ਲੋਕਾਂ ਦੇ ਫ਼ਸੇ ਹੋਣ ਦੇ ਅਸ਼ੰਕੇ ਲਗਾਏ ਜਾ ਰਹੇ ਹਨ। ਪਤਾ ਲਗਿਆ ਹੈ ਕਿ ਬਹਿਲੋਲਪੁਰ ਵਿੱਚ 1600 ਦੇ ਕਰੀਬ ਝੁੱਗੀਆਂ ਬਣੀਆਂ ਹੋਈਆਂ ਹਨ ਜਿਹੜੀਆਂ ਕੇ ਗ਼ੈਰ ਕਾਨੂੰਨੀ ਤਰੀਕੇ ਨਾਲ ਤਾਣੀਆਂ ਹੋਈਆਂ ਹਨ ਅਤੇ ਇਨ੍ਹਾਂ ਵਿੱਚ ਵੱਡੀ ਗਿਣਤੀ ਵਿਚ ਆਬਾਦੀ ਵਸਦੀ ਹੈ।

Have something to say? Post your comment