Saturday, April 19, 2025

Malwa

ਨਵਜੋਤ ਸਿੱਧੂ ਨੂੰ ਕਾਂਗਰਸ ਹਾਈਕਮਾਨ ਬਾਹਰ ਦਾ ਰਸਤਾ ਦਿਖਾਏ : ਪ੍ਰਿਤਪਾਲ ਕੌਰ ਬਡਲਾ

December 21, 2023 03:30 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਅੱਜ ਪੰਜਾਬ ਕਾਂਗਰਸ ਪ੍ਰਧਾਨ ਸ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਲਈ 117 ਵਿਧਾਨ ਸਭਾ ਹਲਕਿਆਂ ਲਈ ਕੋਆਰੀਡਨੇਟਰਾ ਦੀ ਲਿਸਟ ਜਾਰੀ ਕੀਤੀ ਗਈ ਜਿਸ ਵਿੱਚ ਹਲਕਾ ਪਟਿਆਲਾ ਦਿਹਾਤੀ ਦੇ ਨਵਨਿਯੁਕਤ ਕੋਆਰਡੀਨੇਟਰ ਪ੍ਰਿਤਪਾਲ ਕੋਰ ਬਡਲਾ ਨੇ ਪਾਰਟੀ ਹਾਈਕਮਾਨ ਤੋਂ ਮੰਗ ਕੀਤੀ ਹੈ ਕਿ ਪਾਰਟੀ ਦੀ ਬਿਹਤਰੀ ਲਈ ਜ਼ਰੂਰੀ ਹੈ ਕਿ
ਜਲਦ ਪਾਰਟੀ ਹਾਈਕਮਾਨ ਸ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਏ ਤਾਂ ਜੋ ਉਹ ਪਾਰਟੀ ਦਾ ਹੋਰ ਨੁਕਸਾਨ ਨਾ ਕਰ ਸਕਣ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਹਾਰ ਦਾ ਮੂੰਹ ਇਹਨਾ ਦੇ ਬਿਆਨਾਂ ਕਰਕੇ ਦੇਖਣਾ ਪਿਆ ਸੀ । ਹੁਣ ਵੀ ਇਹ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ ਜਿਸ ਨਾਲ ਪਾਰਟੀ ਦਾ ਨੁਕਸਾਨ ਹੋ ਰਿਹਾ ਹੈ ਸੋ ਸਾਡੀ ਪਾਰਟੀ ਹਾਈਕਮਾਨ ਨੂੰ ਬੇਨਤੀ ਹੈ ਕਿ ਸ ਨਵਜੋਤ ਸਿੰਘ ਸਿੱਧੂ ਨੂੰ ਜਲਦ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ

Have something to say? Post your comment

 

More in Malwa

ਕੇਂਦਰ ਸਰਕਾਰ ਸਾਰੀਆਂ ਫ਼ਸਲਾਂ 'ਤੇ ਦੇਵੇ ਐਮ.ਐਸ.ਪੀ., ਪੰਜਾਬ ਦੇ ਕਿਸਾਨ ਭਰ ਦੇਣਗੇ ਅੰਨ ਭੰਡਾਰ-ਡਾ. ਬਲਬੀਰ ਸਿੰਘ

ਕੈਬਨਿਟ ਮੰਤਰੀ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਪਟਿਆਲਾ 'ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ

'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਬਣੇਗੀ ਸਰਕਾਰ : ਡਿੰਪਾ 

ਲਾਇਨਜ ਕਲੱਬ ਦਾ ਵਫ਼ਦ ਐਸ ਪੀ ਦਵਿੰਦਰ ਅੱਤਰੀ ਨੂੰ ਮਿਲਿਆ 

ਸੁਨਾਮ 'ਚ ਨਵੀਂ ਜਗ੍ਹਾ ਤੇ ਬਣੇਗਾ ਬੱਸ ਅੱਡਾ

ਯੁੱਧ ਨਸ਼ਿਆਂ ਵਿਰੁੱਧ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸ਼ਵ ਸਬੰਧੀ ਨਗਰ ਕੀਰਤਨ ਸਜਾਇਆ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ : ਡਾ. ਬਲਬੀਰ ਸਿੰਘ