Friday, November 22, 2024

Chandigarh

ਨਵੇਂ ਸਾਲ ਦੇ ਮੱਦੇਨਜ਼ਰ 31 ਦਸੰਬਰ 2023 ਦੀ ਸ਼ਾਮ ਨੂੰ ਦੇਰ ਰਾਤ ਕਲੱਬਾਂ, ਹੋਟਲਾਂ, ਢਾਬਿਆਂ, ਰੇੜੀਆਂ ਫੜੀਆਂ ਅਤੇ ਦੁਕਾਨਾਂ ਬੰਦ ਕਰਨ ਦਾ ਸਮਾਂ ਨਿਰਧਾਰਤ

December 28, 2023 12:45 PM
SehajTimes

ਐਸ.ਏ.ਐਸ.ਨਗਰ : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦਿਆ ਜ਼ਿਲ੍ਹੇ ਵਿੱਚ ਸਥਿਤ ਕਲੱਬਾਂ, ਹੋਟਲਾਂ, ਢਾਬਿਆਂ,ਦੁਕਾਨਾ, ਸੜਕ ਤੇ ਖੜੀਆਂ ਰੇੜੀਆ-ਫੜੀਆਂ ਆਦਿ ਨੂੰ ਬੰਦ ਕਰਨ ਦਾ ਸਮਾਂ ਮਿਤੀ 31-12-2023 / 01-01-2024 ਦੀ ਦਰਮਿਆਨੀ ਰਾਤ ਸਮਾਂ ਰਾਤ 1:00 ਵਜੇ ਤੱਕ ਕਰਨ ਦਾ ਹੁਕਮ ਜਾਰੀ ਕੀਤੇ ਹਨ ਤਾਂ ਜੋ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖੀ ਜਾ ਸਕੇ।

ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ 31 ਦਸੰਬਰ 2023 ਦੀ ਸ਼ਾਮ ਨੂੰ ਦੇਰ ਰਾਤ ਤੱਕ ਕਲੱਬਾਂ, ਹੋਟਲਾਂ, ਢਾਬਿਆਂ, ਰੇੜੀਆਂ ਫੜੀਆਂ ਅਤੇ ਦੁਕਾਨਾਂ ਆਦਿ ਖੁੱਲੀਆਂ ਰਹਿੰਦੀਆਂ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਦੇ ਫਲਸਰੂਪ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਉਕਤ ਹੁਕਮ ਲਾਗੂ ਕੀਤੇ ਗਏ ਹਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ