Saturday, November 23, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ

December 30, 2023 01:45 PM
SehajTimes
ਚੰਡੀਗੜ੍ਹ : 6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 2 ਜਨਵਰੀ ਨੂੰ ਸਵੇਰੇ 11 ਵਜੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਲਏ ਜਾ ਰਹੇ ਹਨ। ਇਸੇ ਤਰ੍ਹਾਂ ਬਾਸਕਟਬਾਲ (ਲੜਕੇ ਅਤੇ ਲੜਕੀਆਂ) ਲਈ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ, ਖੋ ਖੋ (ਲੜਕੀਆਂ) ਤੇ ਫੁਟਬਾਲ (ਲੜਕੇ) ਦੀ ਟੀਮ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ ਲਏ ਜਾਣਗੇ।
ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ/ਖਿਡਾਰਨਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। 

Have something to say? Post your comment

 

More in Chandigarh

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ