Friday, November 22, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Delhi

ਦਿੱਲੀ AIIMS ਦੇ ਡਾਇਰੈਕਟਰ ਦਫ਼ਤਰ ‘ਚ ਲੱਗੀ ਭਿਆਨਕ ਅੱਗ

January 04, 2024 04:54 PM
SehajTimes

ਦਿੱਲੀ : ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (AIIMS) ਵਿੱਚ ਭਿਆਨਕ ਅੱਗ ਲੱਗਣ ਦੀ ਸੂਚਨਾ ਹੈ। ਅੱਗ ਲੱਗਣ ਤੋਂ ਬਾਅਦ ਦਹਿਸ਼ਤ ਫੈਲ ਗਈ। ਇਸ ਮਾਮਲੇ ਦੀ ਸੂਚਨਾ ਮਿਲਣ ‘ਤੇ ਦਿੱਲੀ ਫਾਇਰ ਸਰਵਿਸ ਵਿਭਾਗ ਨੇ ਸੱਤ ਫਾਇਰ ਟੈਂਡਰ ਮੌਕੇ ‘ਤੇ ਭੇਜੇ। ਫਿਲਹਾਲ ਇਸ ਅੱਗ ਦੀ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।


ਜਾਣਕਾਰੀ ਮੁਤਾਬਕ ਦਿੱਲੀ ਏਮਜ਼ ‘ਚ ਅੱਗ ਲੱਗਣ ਦੀ ਇਹ ਘਟਨਾ ਸਵੇਰੇ 6 ਵਜੇ ਦੇ ਕਰੀਬ ਵਾਪਰੀ। ਦਿੱਲੀ AIIMS ਦੇ ਡਾਇਰੈਕਟਰ ਦਫ਼ਤਰ ਦੀ ਦੂਜੀ ਮੰਜ਼ਿਲ ਦੇ ਗੇਟ ਨੰਬਰ 2 ਟੀਚਿੰਗ ਬਲਾਕ ਵਿੱਚ ਅੱਗ ਲੱਗ ਗਈ। ਇਸ ਅੱਗ ਦੀ ਘਟਨਾ ਵਿੱਚ ਡਾਇਰੈਕਟਰ ਬਿਲਡਿੰਗ ਦੀ ਦੂਜੀ ਮੰਜ਼ਿਲ ‘ਤੇ ਫਰਨੀਚਰ, ਫਰਿੱਜ ਅਤੇ ਦਫਤਰ ਦਾ ਰਿਕਾਰਡ ਸੜ ਗਿਆ ਦੱਸਿਆ ਜਾ ਰਿਹਾ ਹੈ। ਫਿਲਹਾਲ ਇਸ ਮਾਮਲੇ ‘ਚ ਕਿਸੇ ਦੇ ਜ਼ਖਮੀ ਜਾਂ ਜਾਨੀ ਨੁਕਸਾਨ ਦੀ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ।

Have something to say? Post your comment