Saturday, April 19, 2025

Delhi

ਦਿੱਲੀ ਵਿੱਚ ਨਰਸਰੀ ਤੋਂ 5ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਅਗਲੇ 5 ਦਿਨਾਂ ਲਈ ਛੁੱਟੀਆਂ ਦਾ ਐਲਾਨ

January 07, 2024 05:51 PM
SehajTimes

ਨਵੀਂ ਦਿੱਲੀ : ਦਿੱਲੀ ਵਿੱਚ ਠੰਢ ਦੇ ਪ੍ਰਕੋਪ ਨੂੰ ਵੇਖਦੇ ਹੋਏ ਨਰਸਰੀ ਤੋਂ ਲੈ ਕੇ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲਾਂ ਨੂੰ ਅਗਲੇ 5 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਦਿੱਲੀ ਦੇ ਸਿਖਿਆ ਮੰਤਰੀ ਆਤਿਸ਼ੀ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਹੈ ਕਿ ਦਿੱਲੀ ਵਿੱਚ ਵੱਧਦੀ ਹੋਈ ਠੰਢ ਦੇ ਮੱਦੇਨਜ਼ਰ ਨਰਸਰੀ ਤੋਂ ਲੈ ਕੇ 5ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਛੁੱਟੀਆਂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵੀ ਠੰਢ ਨੇ ਜ਼ੋਰ ਫੜ੍ਹਿਆ ਹੋਇਆ ਹੈ ਪਰ ਪੰਜਾਬ ਸਕੂਲ ਸਿਖਿਆ ਵਿਭਾਗ ਵੱਲੋਂ ਸਕੂਲਾਂ ਦੇ ਛੋਟੀਆਂ ਜਮਾਤਾਂ ਦੇ ਬੱਚਿਆਂ ਨੂੰ ਛੁੱਟੀਆਂ ਹੋਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

Have something to say? Post your comment

 

More in Delhi

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

ਮੁੱਖ ਮੰਤਰੀ ਨੇ ਸੂਬੇ ਤੋਂ ਅਨਾਜ ਦੀ ਚੁਕਾਈ ਤੇਜ਼ ਕਰਨ ਲਈ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਦਖ਼ਲ ਦੀ ਕੀਤੀ ਮੰਗ

ਕੇਂਦਰ ਸਰਕਾਰ ਵੱਲੋਂ ਦਿੱਤੀ ਥਾਂ ‘ਤੇ ਸਾਬਕਾ PM ਡਾ. ਮਨਮੋਹਨ ਸਿੰਘ ਦਾ ਬਣੇਗਾ ਸਮਾਰਕ

1984 ਸਿੱਖ ਨਸਲਕੁਸ਼ੀ ਮਾਮਲਾ: ਅਦਾਲਤ ਨੇ ਸੱਜਣ ਕੁਮਾਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਦਿੱਲੀ ਦੇ CM ਵਜੋਂ ਰੇਖਾ ਗੁਪਤਾ ਨੇ ਚੁੱਕੀ ਸਹੁੰ

ਸੱਜਣ ਕੁਮਾਰ ਦੀ ਸਜ਼ਾ ‘ਤੇ 21 ਫਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ

ਨਵੀਂ ਦਿੱਲੀ ਦੇ ਪੰਜਾਬ ਭਵਨ ਵਿੱਚ 20 ਹੋਰ ਦਾਨਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ

CM ਮਾਨ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ EC ਦੀ ਰੇਡ

ਦਿੱਲੀ ‘ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ, 5 ਫਰਵਰੀ ਨੂੰ ਸਿੰਗਲ ਫੇਜ਼ ‘ਚ ਪੈਣਗੀਆਂ ਵੋਟਾਂ

CM ਮਾਨ ਪਹੁੰਚੇ ਸਾਬਕਾ PM ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ‘ਚ