Thursday, November 21, 2024

Chandigarh

ਮੁੱਖ ਮੰਤਰੀ ਵੱਲੋਂ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ

January 07, 2024 07:50 PM
SehajTimes

ਚੰਡੀਗੜ੍ਹ : ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖ਼ਰਾਬ ਮੌਸਮ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਲਈ ਇਹ ਹੁਕਮ ਜ਼ਰੂਰੀ ਹੈ ਅਤੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ