Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Malwa

ਨਗਰ ਕੌਂਸਲ ਵੱਲੋਂ ਸ਼ਹਿਰ ਅੰਦਰ ਸਫਾਈ ਅਭਿਆਨ ਜਾਰੀ 

January 11, 2024 07:35 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸਥਾਨਕ ਨਗਰ ਕੌਂਸਲ  ਵੱਲੋਂ ਲੋਹੜੀ ਅਤੇ ਮੱਕਰ ਸਕਰਾਂਤੀ ਅਤੇ ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਵਿੱਚ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਦੇ ਤਹਿਤ ਵੀਰਵਾਰ ਨੂੰ ਵਾਰਡ ਨੰਬਰ ਤਿੰਨ ਚ ਸਫਾਈ ਕੀਤੀ ਗਈ ਇਸ ਮੌਕੇ ਸੈਨਟਰੀ ਇੰਸਪੈਕਟਰ ਰਾਜੇਸ਼ ਟੋਨੀ ਨੇ ਕਿਹਾ ਕਿ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਤੇ ਕਾਰਜ ਸਾਧਕ ਅਫਸਰ ਬਾਲ ਕ੍ਰਿਸ਼ਨ ਦੀ ਅਗਵਾਈ ਦੇ ਵਿੱਚ ਸ਼ਹਿਰ ਦੇ ਵੱਖ-ਵੱਖ ਵਾਰਡਾ ਵਿੱਚ ਸਫਾਈ ਕਰਵਾਈ ਜਾ ਰਹੀ ਹੈ ਅਤੇ ਅੱਜ ਉਹਨਾਂ ਵੱਲੋਂ ਵਾਰਡ ਨੰਬਰ ਤਿੰਨ ਦੇ ਵਿੱਚ ਸਫਾਈ ਮੁਹਿੰਮ ਚਲਾਈ ਗਈ।
ਇਸ ਮੌਕੇ ਵਾਰਡ ਨੰਬਰ ਤਿੰਨ ਚ ਸਮਾਜ ਸੇਵੀ ਅਤੇ ਨਗਰ ਕੌਂਸਲਰ ਮੈਡਮ ਜਸਵਿੰਦਰ ਕੌਰ ਦੇ ਪਤੀ ਚਮਕੌਰ ਸਿੰਘ ਹਾਂਡਾ ਨੇ ਕਿਹਾ ਕਿ ਉਹਨਾਂ ਵੱਲੋਂ ਵਾਰਡ ਦੀ ਹਰ ਸਮੱਸਿਆ ਨੂੰ ਲੈ ਕੇ ਪਹਿਲ ਦੇ ਅਧਾਰ ਤੇ ਕੰਮ ਕਰਵਾਇਆ ਜਾਂਦਾ ਹੈ,ਅੱਜ ਨਗਰ ਕੌਂਸਲ ਦੇ ਸਫਾਈ ਸੇਵਕਾਂ ਵੱਲੋਂ ਵਾਰਡ ਦੇ ਵਿੱਚ ਪੂਰੀ ਤਨਦੇਹੀ ਨਾਲ ਕੰਮ ਕੀਤਾ ਗਿਆ ਜੋ ਕਿ ਕਾਫੀ ਸਲਾਘਾਯੋਗ ਕੰਮ ਹੈ ।ਇਸ ਮੌਕੇ ਮੇਟ ਗੋਬਿੰਦ ਰਾਮ, ਮੰਗਾ ਰਾਮ, ਬਲਜੀਤ ਕੁਮਾਰ ਤੇ ਸੁਪਰਵਾਈਜ਼ਰ ਵਿਕਾਸ ਕਾਲੀ, ਹਾਜ਼ਰ ਸਨ।

Have something to say? Post your comment

 

More in Malwa

ਸੁਖਬੀਰ ਬਾਦਲ ਸਿੰਘ ਸਾਹਿਬਾਨ ਤੇ ਦਬਾਅ ਬਣਾਉਣ ਦੀ ਕਰ ਰਿਹੈ ਕੋਸ਼ਿਸ਼ : ਢੀਂਡਸਾ 

ਸਹਿਕਾਰਤਾ ਵਿਭਾਗ ਦੀ ਬਿਹਤਰੀ ਦੇ ਸਰਕਾਰੀ ਦਾਅਵੇ ਖੋਖਲੇ 

ਸ਼ਹੀਦੀ ਜੋੜ ਮੇਲ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਤੋਂ ਸਰਹਿੰਦ ਤੱਕ ਨਵੀਂ ਬਣਨ ਵਾਲੀ ਸੜਕ ਦਾ ਜਲਦੀ ਕੰਮ ਮੁਕੰਮਲ ਕੀਤਾ ਜਾਵੇ : ਪ੍ਰੋ. ਬਡੂੰਗਰ

ਨਜਾਇਜ਼ ਢੰਗ ਨਾਲ ਕੁਨੈਕਸ਼ਨ ਜੋੜਨ ਵਾਲਿਆਂ ਦੇ ਸਮੇਂ-ਸਮੇਂ ਤੇ ਕੀਤੇ ਜਾਂਦੇ ਹਨ ਚਲਾਨ : ਕਾਰਜ ਸਾਧਕ ਅਫਸਰ

ਸ਼ਹੀਦੀ ਸਭਾ ਦੇ ਪ੍ਰਬੰਧਾਂ ਦੇ ਮੱਦੇ ਨਜ਼ਰ ਦਸੰਬਰ ਮਹੀਨੇ ਵਿੱਚ ਅਧਿਕਾਰੀਆਂ/ਕਰਮਚਾਰੀਆਂ ਨੂੰ ਨਹੀਂ ਮਿਲੇਗੀ ਛੁੱਟੀ : ਡਿਪਟੀ ਕਮਿਸ਼ਨਰ

ਦੁਨਿਆਵੀ ਪੜ੍ਹਾਈ ਦੇ ਨਾਲ ਅਧਿਆਤਮਕ ਗਿਆਨ ਸਮੇਂ ਦੀ ਲੋੜ : ਢੀਂਡਸਾ 

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

ਸ਼ਹੀਦੀ ਸਭਾ ਤੋਂ ਪਹਿਲਾਂ ਸੰਘੋਲ-ਬਸੀ ਪਠਾਣਾਂ ਸੰਪਰਕ ਸੜਕ ਦੀ ਹੋਵੇਗੀ ਕਾਇਆ ਕਲਪ

ਖੰਨਾ 'ਚ ਐੱਸ. ਸੀ ਉਮੀਦਵਾਰਾਂ ਲਈ ਮੁਫ਼ਤ ਸਿਲਾਈ ਕੋਰਸ ਸ਼ੁਰੂ 

ਡੀਐੱਸਪੀ ਪਾਇਲ ਨੇ ਸਮੂਹ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ