Friday, November 22, 2024

Chandigarh

ਸਰਦ ਮੌਸਮ ਦੇ ਮੱਦੇਨਜ਼ਰ 20 ਜਨਵਰੀ ਤੱਕ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ : ਹਰਜੋਤ ਸਿੰਘ ਬੈਂਸ

January 16, 2024 02:55 PM
SehajTimes
ਚੰਡੀਗੜ੍ਹ : ਸਰਦ ਮੌਸਮ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 20 ਜਨਵਰੀ 2024 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਕਤ ਜਾਣਕਾਰੀ  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ।
 
ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ 2024 ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ