ਮਾਲੇਰਕੋਟਲਾ : ਸਹਾਇਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਸੁਰਿੰਦਰ ਸਿੰਘ ਨੇ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ .ਪੀ .ਸੀ .) ਦੀਆਂ ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕਰਦਿਆ ਰਾਜਨੀਤਿਕ ਪਾਰਟੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਐਸ.ਜੀ .ਪੀ .ਸੀ . ਚੋਣਾਂ ਸਬੰਧੀ ਵੋਟਰ ਰਜਿਸਟ੍ਰੇਸ਼ਨ ਦਾ ਸੋਧਿਆ ਹੋਇਆ ਸ਼ਡਿ ਊਲ ਕੀਤਾ ਸਾਂਝਾ ਕੀਤਾ ਅਤੇ ਅਪੀਲ ਕੀਤੀ ਕਿ ਪ੍ਰਕਾਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮੌਕੇ ਗੁਰੂ ਘਰ ਤੋਂ ਸ਼ਰਧਾਲੂਆਂ ਨੂੰ ਸ਼੍ਰੋਮਸ਼੍ਰੋਣੀ ਗੁਰਦੁਆਰਾ ਪ੍ਰਬੰਪ੍ਰਬੰਧਕ ਕਮੇਟੀ (ਐਸ.ਜੀ .ਪੀ .ਸੀ .) ਦੀਆਂ ਚੋਣਾਂ ਸਬੰਧੀ ਵੋਟਾਂ ਬਣਾਉਣ ਲਈ ਪ੍ਰੇਰਿਪ੍ਰੇਰਿਤ ਕਰਨ । ਉਨ੍ਹਾਂ ਜ਼ਿਲ੍ਹੇ ਦੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਵੋਟਾਂ ਬਣਾਉਣ ਲਈ ਅੱਗੇ ਆਉਣ। ਉਨ੍ਹਾਂ ਸਮੂਹ ਸੁਪਰਵਾਈਜ਼ਰਾਂ ਅਤੇ ਬੂਥ ਲੈਵਲ ਅਫ਼ਸਰਾਂ (ਬੀ .ਐਲ.ਓਜ) ਨੂੰ ਹਦਾਇਤ ਕੀਤੀ ਕਿ ਯੋਗ ਵੋਟਰਾਂ ਦੀ ਵੋਟ ਬਣਾਉਣ ਵਿੱਚ ਹਰ ਸੰਭਵ ਸਹਿਯੋਗ ਕੀਤਾ ਜਾਵੇ ਅਤੇ ਵੋਟਾਂ ਬਣਾਉਣ ਦੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਨੇ ਐਸ.ਜੀ .ਪੀ .ਸੀ . ਵੋਟਰ ਰਜਿਸਟ੍ਰੇਸ਼ਟ੍ਰੇਨ ਸਬੰਧੀ ਹੁਣ ਤੱਕ ਹੋਈ ਪ੍ਰਗਪ੍ਰਤੀ ਰਿਪੋਰਟ ਦਾ ਵਿਸ਼ਲੇਸ਼ਣ ਕੀਤਾ ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਮਿਤੀ 29 ਫਰਵਰੀ ਤੱਕ ਵੋਟਰ ਰਜਿਸਟ੍ਰੇਸ਼ਟ੍ਰੇਨ ਸਬੰਧੀ ਵੱਧ ਤੋਂ ਵੱਧ ਫਾਰਮ ਭਰਵਾਏ ਜਾਣ ਤਾਂ ਜੋ ਕੋਈ ਵੀ ਯੋਗ ਵਿਅਕਤੀ ਬਤੌਰ ਵੋਟਰ ਰਜਿਸਟਰ ਹੋਣ ਤੇ ਵਾਂਝਾ ਨਾ ਰਹੇ। ਉਨ੍ਹਾਂ ਹਦਾਇਤ ਕੀਤੀ ਕਿ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਮਿਤੀ 22 ਜਨਵਰੀ 2024 ਨੂੰ ਪ੍ਰਕਾਪ੍ਰਕਾਸ਼ਿਤ ਹੋਣ ਵਾਲੀ ਵਿਧਾਨ ਸਭਾ ਚੋਣ ਹਲਕਿਆਂ ਦੀ ਵੋਟਰ ਸੂਚੀ ਵਿੱਚ ਪਿੰਡ ਅਤੇ ਸ਼ਹਿਰ ਮੁਤਾਬਕ ਦਰਜ ਵੋਟਰਾਂ ਦੀ ਐਸ.ਜੀ .ਪੀ .ਸੀ . ਚੋਣ ਲਈ ਯੋਗ ਪਾਏ ਜਾਣ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਵੋਟ ਬਣਾਉਣ ਸਬੰਧੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ। ਉਨ੍ਹਾਂ ਨੁਮਾਇੰਦਿਆਂ ਨੂੰ ਦੱਸਿਆ ਕਿ ਪਟਵਾਰੀ /ਕਾਨੂੰਗੋ ਆਦਿ ਕੋਲ ਐਸ.ਜੀ .ਪੀ .ਸੀ . ਦੀ ਵੋਟਾਂ ਬਣਾਉਣ ਖ਼ਾਲੀ ਫਾਰਮ ਉਪਲਬਧ ਕਰਵਾ ਦਿੱਤੇ ਗਏ ਹਨ ਤਾਂ ਜੋ ਕਿਸੇ ਨੂੰ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਉਨ੍ਹਾਂ ਹਦਾਇਤ ਕੀਤੀ ਕਿ ਸਿਰਫ਼ ਉਨ੍ਹਾਂ ਬਿ ਨੈਕਾਰਾਂ ਪਾਸੋਂ ਹੀ ਫਾਰਮ ਪ੍ਰਾਪਤ ਕੀਤੇ ਜਾਣ, ਜੋ ਫਾਰਮ ਨੰ. 1 ਵਿੱ ਚ ਦਰਸਾਈਆਂ ਗਈਆਂ ਸ਼ਰਤਾਂ ਪੂਰੀਆਂ ਕਰਦੇ ਹੋਣ। ਉਨ੍ਹਾਂ ਕਿਹਾ ਕਿ ਵੋਟਰ ਦੀ ਉਮਰ 21 ਸਾਲ (21-10-2023 ਤੱਕ) ਤੋਂ ਘੱਟ ਨਹੀਂ ਹੋਣੀ ਚਾਹੀ ਦੀ । ਉਨ੍ਹਾਂ ਦੱਸਿਆ ਕਿ ਪਟਵਾਰੀਆਂ ਰਾਹੀਂ ਸਬੰਧਤ ਪਿੰਡਾਂ ਦੇ ਗੁਰਦੁਆਰਿਆਂ ਅਤੇ ਬੀ .ਐਲ.ਓਜ ਨੂੰ ਲੋੜੀਂਦੀ ਗਿਣਤੀ ਵਿੱਚ ਫਾਰਮ ਮੁਹੱਈਆ ਕਰਵਾ ਦਿੱਤੇ ਗਏ ਹਨ । ਇਸੇ ਤਰ੍ਹਾਂ ਸ਼ਹਿਰੀ ਖੇਤਰਾਂ ਵਿੱਚ ਸਬੰਧਤ ਕਾਰਜ ਸਾਧਕ ਅਫ਼ਸਰਾਂ ਨੂੰ ਵੀ ਸ਼ਹਿਰੀ ਖੇਤਰ ਦੇ ਗੁਰਦੁਆਰਿਆਂ ਅਤੇ ਬੀ .ਐਲ.ਓਜ ਨੂੰ ਫਾ ਰਮ ਮੁਹੱਈਆ ਕਰਵਾ ਦਿੱ ਤੇ
ਗਏ ਹਨ