ਮਾਲੇਰਕੋਟਲਾ : ਆਪ ਸਭ ਨੂੰ ਗੁਰੂ ਗੋਬਿੰਦ ਗਣਤੰਤਰ ਦਿਵਸ ਮੌਕੇ ਮਲੇਰਕੋਟਲਾ 'ਚ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਤਿਰੰਗਾ ਝੰਡਾ ਪੂਰੇ ਉਤਸ਼ਾਹ ਨਾਲ ਸਥਾਨਕ ਡਾਕਟਰ ਹੁਸੈਨ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਮਾਲੇਰਕੋਟਲਾ 16 ਜਨਵਰੀ (ਅਸ਼ਵਨੀ ਸੋਢੀ : ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਡਾਕਟਰ ਹੁਸੈਨ ਸਟੇਡੀਅਮ ਵਿਖੇ ਮਨਾਇਆ ਜਾਵੇਗਾ । ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਮਾ ਰੋਹ ਦੇ ਅਗੇਤੇ ਪ੍ਰਬੰਪ੍ਰਬੰਧਾਂ ਲਈ ਸੱਦੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਪ੍ਰਧਾਨਗੀ ਕਰਦਿਆ ਦਿੱਤੀ । ਇਸ ਮੌਕੇ ਐਸ.ਐਸ.ਪੀ .ਮਾਲੇਰਕੋਟਲਾ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ,ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਐਸ.ਡੀ .ਐਮ. ਸ੍ਰੀ ਮਤੀ ਅਪਰਨਾ
ਐਮ.ਬੀ ,ਸਹਾ ਇਕ ਕਮਿ ਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ,ਐਸ.ਪੀ .,ਐਸ.ਪੀ ਹੈੱਡਕੁਆਰਟਰ ਸਵਰਨਜੀਤ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ । ਡਾਪੱਲਵੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਡੇ ਦੇਸ਼ ਦੇ ਇਸ ਰਾਸ਼ਟਰੀ ਤਿਉਹਾਰ ਨੂੰ ਪੂਰੀ ਸ਼ਾਨ ਅਤੇ ਉਤਸ਼ਾਹ ਨਾਲ ਮਨਾਉਣ ਲਈ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ। ਉਹਨਾਂ ਕਿਹਾ ਕਿ ਇਸ ਸਮਾ ਗਮ ਦੀਆਂ ਤਿਆਰੀਆਂ ਹੁਣੇ ਤੋਂ ਹੀ ਸ਼ੁਰੂ ਕਰ ਦਿੱਤੀਆਂ ਜਾਣ ਤਾਂ ਜੋ ਸਮਾਂ ਰਹਿੰਦੇ ਸਾਰੇ ਪ੍ਰਬੰਪ੍ਰਬੰਧ ਮੁਕੰਮਲ ਹੋ ਜਾਣ।ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾ ਅਤੇ ਸਭਿਆਚਾਰਕ ਪ੍ਰੋਗਪ੍ਰੋਰਾਮ ਪੇਸ਼ ਕੀਤਾ ਜਾਵੇਗਾ । ਵਿਸ਼ੇਸ਼ ਵਿਅਕਤੀਆਂ ਦਾ ਸਨਮਾਨ ਅਤੇ ਮਾਰਚ ਪਾਸਟ ਕੀ ਤਾ ਜਾਵੇਗਾ । ਉਹਨਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕਈ ਨੁਮਾਇੰਦੇ ਭਾਗ ਲੈਣਗੇ। ਉਹਨਾਂ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਦੀਆਂ ਤਿਆਰੀਆਂ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ। ਇਸ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਪੂਰੇ
ਉਤਸ਼ਾਹ ਨਾਲ ਮਨਾਇਆ ਜਾਵੇ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਘਰਾਂ ਜਾਂ ਖੇਤਰਾਂ ਵਿੱਚ ਇਸ ਸਮਾਗਮ ਨੂੰ ਮਨਾਉਣਾ ਯਕੀਨੀ ਬਣਾਉਣ। ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਮੌਕੇ ਮੁਕੰਮਲ ਤੌਰ ਤੇ ਲਾਅ ਐਂਡਐਂ ਆਰਡਰ ਦੀ ਵਿਵਸਥਾ ਬਣਾਈ ਰੱਖੀ ਜਾਵੇਗੀ । ਜ਼ਿਲ੍ਹਾ ਪੁਲਿਸ ਵੱਲੋਂ ਸਾਰੇ ਪ੍ਰਬੰਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ ਤਾਂ ਜੋ ਕਿਸੇਨੂੰ ਕਿ ਸੀ ਦੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।ਸਿੰਘ ਜੀ ਦੇ ਜਨਮ ਦਿਨ ਦੀਆਂ ਵਧਾਈਆ