ਨਵੀਂ ਦਿੱਲੀ : 26 ਜਨਵਰੀ ਨੂੰ ਦਿੱਲੀ ਵਿਖੇ ਹੋਈ ਹਿੰਸਾ ਦੇ ਮਾਮਲੇ ਵਿਚ ਗਿ੍ਰਫ਼ਤਾਰ ਦੀਪ ਸਿੱਧੂ ਨੂੰ ਦਿੱਲੀ ਦੀ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਹੈ ਅਤੇ ਦੀਪ ਸਿੱਧੂ ਦੀ ਰਿਹਾਈ ਭਲਕੇ ਹੋਵੇਗੀ। ਜ਼ਿਕਰਯੋਗ ਹੈ ਕਿ 9 ਫ਼ਰਵਰੀ ਹਰਿਆਣਾ ਦੇ ਕਰਨਾਲ ਖੇਤਰ ਤੋਂ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਗਿ੍ਰਫ਼ਤਾਰ ਕੀਤਾ ਸੀ।